ਚੰਡੀਗੜ੍ਹ 15 ਮਈ ( ਵਿਸ਼ਵ ਵਾਰਤਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਛੋਟਾ ਭਰਾ ਸ ਗੁਰਦਾਸ ਸਿੰਘ ਬਾਦਲ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਭਰਤਇੰਦਰ ਸਿੰਘ ਚਾਹਲ ਨੇ ਕਿਹਾ ਕਿ ਸਰਦਾਰ ਗੁਰਦਾਸ ਸਿੰਘ ਬਾਦਲ ਦੇ ਜਾਣ ਨਾਲ ਮਨਪ੍ਰੀਤ ਬਾਦਲ ਦੇ ਪਰਿਵਾਰ ਹੀ ਨਹੀਂ ਬਲਕਿ ਪੂਰੇ ਪੰਜਾਬ ਨੂੰ ਪੂਰਾ ਨੁਕਸਾਨ ਹੋਇਆ ਹੈ।ਉਨ੍ਹਾਂ ਕਿਹਾ ਕਿ ਵਾਹਿਗੁਰੂ ਉਹਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ।
Punjab: ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ
Punjab: ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ...