• Latest
  • Trending
ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ‘ਚ ਨਾਕਾਮ ਹੋਈ ਸੂਬਾ ਪੁਲਿਸ: ਅਕਾਲੀ ਦਲ

ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ‘ਚ ਨਾਕਾਮ ਹੋਈ ਸੂਬਾ ਪੁਲਿਸ: ਅਕਾਲੀ ਦਲ

9 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

43 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ‘ਚ ਨਾਕਾਮ ਹੋਈ ਸੂਬਾ ਪੁਲਿਸ: ਅਕਾਲੀ ਦਲ

February 19, 2018
in ਪੰਜਾਬ
ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ‘ਚ ਨਾਕਾਮ ਹੋਈ ਸੂਬਾ ਪੁਲਿਸ: ਅਕਾਲੀ ਦਲ

ਅਮਰਿੰਦਰ ਸਿੰਘ ਦੇ ਗੁੰਡਾ ਟੈਕਸ ਨੂੰ ਨੱਥ ਪਾਉਣ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ‘ਚ ਨਾਕਾਮ ਹੋਈ ਸੂਬਾ ਪੁਲਿਸ: ਅਕਾਲੀ ਦਲ

ਮਹੇਸ਼ਇਦਰ ਗਰੇਵਾਲ ਨੇ ਕਿਹਾ ਕਿ ਜੇਕਰ ਮਨਪ੍ਰੀਤ ਬਾਦਲ ਕੁੱਝ ਛੁਪਾ ਨਹੀਂ ਰਿਹਾ ਹੈ ਤਾਂ ਉਸ ਵੱਲੋਂ ਪੁਲਿਸ ਨੂੰ ਆਪਣੇ ਸਾਲੇ ਜੈਜੀਤ ਸਿੰਘ ਜੌਹਲ ਤੋਂ ਪੁੱਛਗਿੱਛ ਕਰਨ ਤੋਂ ਰੋਕਣਾ ਨਹੀਂ ਚਾਹੀਦਾ

ਕਿਹਾ ਕਿ ਪੁਲਿਸ ਵੱਲੋਂ ਕਾਰਵਾਈ ਨਾ ਹੋਣ ਕਰਕੇ ਗੁੰਡਾ ਟੈਕਸ ਦੀ ਵਸੂਲੀ ਬਠਿੰਡਾ ਆਈਏਐਫ ਸਟੇਸ਼ਨ ਤਕ ਪਹੁੰਚੀ

ਚੰਡੀਗੜ 19 ਫਰਵਰੀ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਗੁੰਡਾ ਟੈਕਸ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਨੂੰ ਲਾਗੂ ਕਰਨ ਵਿਚ ਸੂਬੇ ਦੀ ਪੁਲਿਸ ਨਾਕਾਮ ਸਾਬਿਤ ਹੋਈ ਹੈ, ਕਿਉਂਕਿ ਭਾਰਤੀ ਹਵਾਈ ਫੌਜ (ਆਈਏਐਫ) ਦੇ ਅਧਿਕਾਰੀਆਂ ਵੱਲੋ ਆਈਆਂ ਤਾਜ਼ੀਆਂ ਸ਼ਿਕਾਇਤਾਂ ਇਹ ਦੱਸਦੀਆਂ ਹਨ ਕਿ ਗੁੰਡਾ ਟੈਕਸ ਦਾ ਰੁਝਾਣ ਘਟਣ ਦੀ ਥਾਂ ਵਧ ਰਿਹਾ ਹੈ। ਪਾਰਟੀ ਨੇ ਕਿਹਾ ਹੈ ਕਿ ਅਸਲੀ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਹਨਾਂ ਨੂੰ ਜੇਲ• ਵਿਚ ਡੱਕਣ ਲਈ ਇਸ ਮਸਲੇ ਦੀ ਜਾਂਚ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ।

ਇਸ ਸੰਬੰਧੀ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਨੇ ਗੁੰਡਾ ਟੈਕਸ ਅਤੇ ਜੋਜੋ ਸਰਵਿਸ ਟੈਕਸ ਦੀ ਵਸੂਲੀ ਕਰਨ ਵਾਲੇ ਸਾਰੇ ਦੋਸ਼ੀਆਂ ਦੀ 24 ਘੰਟੇ ਅੰਦਰ ਗਿਰਫਤਾਰੀ ਦੀ ਮੰਗ ਕੀਤੀ ਸੀ, ਪਰ ਪਿਛਲੇ ਤਿੰਨ ਦਿਨਾਂ ਤੋਂ ਇਸ ਮਸਲੇ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸ ਤਰ•ਾਂ ਲੱਗਦਾ ਹੈ ਕਿ ਬਠਿੰਡਾ ਪਾਰਲੀਮਾਨੀ ਹਲਕੇ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੋਈ ਗੱਲ ਨਹੀਂ ਸੁਣਦਾ, ਉੱਥੇ ਸਿਰਫ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਹੀ ਤੂਤੀ ਬੋਲਦੀ ਹੈ। ਸਾਫ ਦਿਸਦਾ ਹੈ ਕਿ ਗੁੰਡਾ ਟੈਕਸ ਦੀ ਵਸੂਲੀ ਕਰਨ ਦੇ ਦੋਸ਼ੀ ਆਪਣੇ ਸਾਲੇ ਜੈਜੀਤ ਸਿੰਘ ਜੌਹਲ ਤੋਂ ਪੁੱਛ ਪੜਤਾਲ ਕਰਨ ਲਈ ਮਨਪ੍ਰੀਤ ਪੁਲਿਸ ਨੂੰ ਆਗਿਆ ਨਹੀਂ ਦੇ ਰਿਹਾ ਹੈ।

ਅਕਾਲੀ ਆਗੂ ਨੇ ਮਨਪ੍ਰੀਤ ਬਾਦਲ ਵੱਲੋਂ ਇਸ ਮਾਮਲੇ ਉੱਤੇ ਇਹ ਕਹਿ ਕੇ ਕਿ ਅਕਾਲੀ ਦਲ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ, ਹਮਦਰਦੀ ਬਟੋਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਸੀ ਇਹ ਦੋਸ਼ ਨਹੀਂ ਲਗਾਏ ਹਨ। ਇਹ ਸਾਰੇ ਦੋਸ਼ ਆਮ ਲੋਕਾਂ, ਟਰਾਂਸਪੋਰਟਰਾਂ ਅਤੇ ਬਠਿੰਡਾ ਰਿਫਾਈਨਰੀ ਦੀ ਮੈਨੇਜਮੈਂਟ ਵੱਲੋ ਲਾਏ ਗਏ ਹਨ। ਜੇਕਰ ਮਨਪ੍ਰੀਤ ਬਾਦਲ ਕੁੱਝ ਨਹੀਂ ਛੁਪਾ ਰਿਹਾ ਹੈ ਤਾਂ ਉਸ ਵੱਲੋਂ ਪੁਲਿਸ ਨੂੰ ਆਪਣੀ ਡਿਊਟੀ ਕਰਨ ਤੋਂ ਨਹੀਂ ਰੋਕਣਾ ਚਾਹੀਦਾ। ਸੱਚਾਈ ਇਹ ਹੈ ਕਿ ਇਸ ਮਾਮਲੇ ਵਿਚ ਸੂਬੇ ਦੀ ਸਭ ਤੋਂ ਵੱਡੀ ਨਿਵੇਸ਼ਕ ਬਠਿੰਡਾ ਰਿਫਾਈਨਰੀ ਵੱਲੋਂ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਇਹੀ ਇਸ਼ਾਰਾ ਮਿਲਦਾ ਹੈ ਕਿ ਪੁਲਿਸ ਦੇ ਹੱਥ ਬੰਨ•ੇ ਹੋਏ ਹਨ। ਪੁਲਿਸ ਅਧਿਕਾਰੀ ਉਹਨਾਂ ਖ਼ਿਲਾਫ ਕਾਰਵਾਈ ਕਰਨ ਤੋਂ ਲਾਚਾਰ ਹਨ, ਜਿਹਨਾਂ ਨੇ ਉਹਨਾਂ ਦੀ ਬਠਿੰਡਾ ਵਿਚ ਤਾਇਨਾਤੀ ਕੀਤੀ ਹੈ।

ਸਰਦਾਰ ਗਰੇਵਾਲ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਹੁਣ ਹਥਿਆਰਬੰਦ ਫੋਜਾਂ ਤੋਂ ਵੀ ਗੁੰਡਾ ਟੈਕਸ ਵਸੂਲਿਆ ਜਾਣ ਲੱਗਿਆ ਹੈ। ਉਹਨਾਂ ਕਿਹਾ ਕਿ ਬਠਿੰਡਾ ਵਿਚ ਭਿਸੀਆਣਾ ਏਅਰ ਫੋਰਸ ਸਟੇਸ਼ਨ ਨੂੰ ਰੇਤਾ ਅਤੇ ਬਜਰੀ ਸਪਲਾਈ ਕਰਨ ਵਾਲੇ ਠੇਕੇਦਾਰਾਂ ਨੇ ਆਈਏਐਫ ਅਧਿਕਾਰੀਆਂ ਅਤੇ ਜ਼ਿਲ•ਾ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ ਕਿ ਏਅਰ ਫੋਰਸ ਸਟੇਸ਼ਨ ਆਉਣ ਵਾਲੇ ਸਾਰੇ ਟਰੱਕਾਂ ਕੋਲੋਂ ਗੁੰਡਾ ਟੈਕਸ ਵਸੂਲਿਆ ਜਾ ਰਿਹਾ ਹੈ। ਉੁਹਨਾਂ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਇੰਨਾ ਗੰਭੀਰ ਮੁੱਦਾ ਹੋਣ ਦੇ ਬਾਵਜੂਦ ਸੂਬੇ ਦੀ ਪੁਲਿਸ ਨੇ ਅਜੇ ਤੀਕ ਕੋਈ ਕਾਰਵਾਈ ਨਹੀਂ ਕੀਤੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਲੋਕਾਂ ਤੋਂ ਧੱਕੇ ਨਾਲ ਉਗਰਾਹੀ ਕਰ ਰਹੇ ਵਿਅਕਤੀਆਂ ਨੂੰ ਗਿਰਫਤਾਰ ਕਰਨ ਵਿਚ ਕਾਂਗਰਸ ਸਰਕਾਰ ਦੀ ਨਾਕਾਮੀ ਨੇ ਪੰਜਾਬ ਦੇ ਅਕਸ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਅਤੇ ਹੁਣ ਨਵੇ ਨਿਵੇਸ਼ਕ ਸੂਬੇ ਅੰਦਰ ਪੈਸਾ ਲਾਉਣ ਤੋਂ ਟਾਲਾ ਵੱਟਣਗੇ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਪੰਜਾਬ ਨੂੰ ਨਵੇਂ ਨਿਵੇਸ਼ਕਾਂ ਲਈ ਖਿੱਚ ਦਾ ਕੇਂਦਰ ਬਣਾਉਣ ਵਾਸਤੇ ਕਈ ਕਦਮ ਚੁੱਕੇ ਸਨ। ਇਹਨਾਂ ਵਿਚ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣਾ ਅਤੇ ਸਾਰੀਆਂ ਪ੍ਰਵਾਨਗੀਆਂ ਸਿੰਗਲ ਵਿੰਡੋ ਸਿਸਟਮ ਰਾਂਹੀ ਦੇਣ ਦੀ ਸਹੂਲਤ ਆਦਿ ਸ਼ਾਮਲ ਸਨ। ਉਹਨਾਂ ਕਿਹਾ ਕਿ ਇਹ ਸਾਰੇ ਉਪਰਾਲੇ  ਜ਼ਾਇਆ ਚਲੇ ਜਾਣਗੇ, ਕਿਉਂਕਿ ਸਰਕਾਰ ਨੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਇਹ ਆਪਣੇ ਬੰਦਿਆਂ ਖਿਲਾਫ ਕਾਰਵਾਈ ਨਹੀਂ ਕਰ ਸਕਦੀ, ਫਿਰ ਉਹ ਚਾਹੇ ਗੁੰਡਾ ਟੈਕਸ ਹੀ ਕਿਉਂ ਨਾ ਵਸੂਲ ਰਹੇ ਹੋਣ। ਇਸ ਦਾ ਬਠਿੰਡਾ ਖੇਤਰ ਦੇ ਵਪਾਰ ਅਤੇ ਉਦਯੋਗ ਉਤੇ ਸਿੱਧਾ ਅਸਰ ਪਵੇਗਾ ਅਤੇ  ਸਰਕਾਰ ਦਾ ਇਹ ਵਤੀਰਾ ਮਾਲਵਾ ਖੇਤਰ ਵਿਚ ਵਪਾਰ ਅਤੇ ਉਦਯੋਗ ਲਈ ਮੌਤ ਦੀ ਘੰਟੀ ਸਾਬਿਤ ਹੋਵੇਗਾ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

by Navjot
2 weeks ago
0

  ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈ.ਏ.ਐੱਸ. (IAS) ਅਤੇ ਆਈ.ਐੱਫ.ਐੱਸ. (IFS) ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 