• Latest
  • Trending
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ ਨੂੰ ਬਿਲਕੁਲ ਨਹੀਂ ਬਖਸ਼ਣਗੇ : ਬਡਹੇੜੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ ਨੂੰ ਬਿਲਕੁਲ ਨਹੀਂ ਬਖਸ਼ਣਗੇ : ਬਡਹੇੜੀ

6 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

54 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

1 hour ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

2 hours ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

4 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

5 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

5 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ ਨੂੰ ਬਿਲਕੁਲ ਨਹੀਂ ਬਖਸ਼ਣਗੇ : ਬਡਹੇੜੀ

August 3, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ ਨੂੰ ਬਿਲਕੁਲ ਨਹੀਂ ਬਖਸ਼ਣਗੇ : ਬਡਹੇੜੀ

ਚੰਡੀਗੜ੍ਹ  -ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਵੀ ਹਨ ਨੇ ਆਖਿਆ ਕਿ ਪੰਜਾਬ ਵਿੱਚ ਜੋ ਨਜਾਇਜ਼ ਸ਼ਰਾਬ ਦਾ ਧੰਦਾ ਕਰਦੇ ਹਨ ਜਾਂ ਵੇਚਣ ਦਾ ਗ਼ੈਰ ਕਾਨੂੰਨੀ ਵਪਾਰ ਕਰਦੇ ਆ ਰਹੇ ਉਹਨਾਂ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਖ਼ਤ ਕਾਰਵਾਈ ਕਰਨ ਦਾ ਹੁਕਮ ਦੇ ਚੁੱਕੇ ਹਨ ਅਤੇ ਜ਼ੁੰਮੇਵਾਰ ਪੁਲਿਸ ਅਧਿਕਾਰੀਆਂ,ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਾਰੋਬਾਰੀਆਂ ਦੇ ਖ਼ਿਲਾਫ਼ ਕਾਰਵਾਈ ਅਮਲ ਵਿੱਚ ਆ ਚੁੱਕੀ ਹੈ ਇਹ ਸਾਬਤ ਹੋ ਰਿਹੈ ਕਿ ਮੁੱਖ ਮੰਤਰੀ ਦੋਸ਼ੀਆਂ ਨੂੰ ਬਿਲਕੁਲ ਨਹੀਂ ਬਖਸ਼ਣਗੇ । ਬਡਹੇੜੀ ਨੇ ਵਿਰੋਧੀ ਪਾਰਟੀਆਂ ਦੇ ਆਗੂ ਇਹਨਾਂ ਮੰਦਭਾਗੀਆਂ ਘਟਨਾਵਾਂ ਨੂੰ ਰਾਜਸੀ ਰੰਗਤ ਦੇ ਕੇ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜ਼ਿਹਨਾਂ ਦੇ ਪੰਜਾਬ ਦੇ ਰਾਜਸੀ ਪਿੜ ਚੋਂ ਪੈਰ ਉੱਖੜ ਚੁੱਕੇ ਹਨ ਲੋਕ ਉਹਨਾਂ ਨੂੰ ਬੁਰੀ ਤਰਾਂ ਨਕਾਰ ਚੁੱਕੇ ਹਨ ਉਹ ਇਹਨਾਂ ਨੂੰ ਮੂੰਹ ਨਹੀਂ ਲਗਾ ਰਹੇ ਇਹ ਆਗੂ ਉਹ ਹੀ ਹਨ ਜਿਨ੍ਹਾਂ ਦੇ ਰਾਜ-ਭਾਗ ਦੌਰਾਨ ਪੰਜਾਬ ਵਿੱਚ ਨਕਲੀ ਸ਼ਰਾਬ ਨਾਲ਼ 2012 ਵਿੱਚ ਲੱਗਭੱਗ 40 ਵਿਅਕਤੀ ਮਰ ਗਏ ਸਨ ਅਤੇ ਉਸ ਸਮੇਂ ਹੀ ਚਿੱਟਾ ਅਤੇ ਹੋਰ ਸਨਥੈਟਿਕ ਨਸ਼ੇ ਪੰਜਾਬ ਵਿੱਚ ਬਣਦੇ ਵੀ ਰਹੇ ਅਤੇ ਉਹਨਾਂ ਦੀ ਸਰਪ੍ਰਸਤੀ ਹੇਠ ਵਿਕਦੇ ਵੀ ਰਹੇ ਜਿਸ ਕਾਰਨ  ਪੰਜਾਬੀਆਂ 2017 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬੁਰੀ ਤਰਾਂ ਹਾਰ ਦਾ ਮੂੰਹ ਵਿਖਾਇਆ । ਬਡਹੇੜੀ ਨੇ ਆਖਿਆ ਕਿ ਲੋਕਾਂ ਨੂੰ ਸਬਰ ਤੋਂ ਕੰਮ ਲੈਣਾ ਚਾਹੀਦਾ ਹੈ ਕੈਪਟਨ ਸਰਕਾਰ ਜਲਦੀ ਸਾਰੇ ਦੋਸ਼ੀਆਂ ਨੂੰ ਕਾਬੂ ਕਰਕੇ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਪਹੁੰਚਾਏਗੀ ਕਿਸੇ ਵੀ ਦੋਸ਼ੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਨਹੀਂ ਬਖ਼ਸ਼ਿਆ ਇਹ ਉਹਨਾਂ ਦਾ ਸੁਭਾਅ ਹੈ । ਮਰਨ ਵਾਲ਼ਿਆਂ ਦਾ ਬਹੁਤ ਦੁੱਖ ਹੈ ਅਤੇ ਪਰਵਾਰਾਂ ਨਾਲ਼ ਪੂਰੀ ਹਮਦਰਦੀ ਹੈ ਸਰਕਾਰ ਪ੍ਰਭਾਵਿਤ ਪਰਵਾਰਾਂ ਦੀ ਮਾਸਿਕ ਮੱਦਦ ਵੀ ਕਰੇਗੀ ਜਿਸ ਬਾਰੇ ਮੁੱਖ ਮੰਤਰੀ ਐਲਾਨ ਵੀ ਕਰ ਚੁੱਕੇ ਹਨ ਇਹਨਾਂ ਪਰਵਾਰਾਂ ਨੂੰ ਬੇਨਤੀ ਹੈ ਕਿ ਰਾਜਸੀ ਪਾਰਟੀਆਂ ਦੇ ਆਗੂਆਂ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਅਤੇ ਉਹਨਾਂ ਦੀਆਂ ਗੱਲਾਂ ਵੱਲ ਧਿਆਨ ਨਾ ਦੇਣ ਵਾਹਿਗੁਰੂ ਪਰਵਾਰਾਂ ਨੂੰ ਬੱਲ ਬਖ਼ਸ਼ੇ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

by Ranjit Singh
November 18, 2026
0

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ ਚੰਡੀਗੜ੍ਹ, 18 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Most Popular

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

by Navjot
3 weeks ago
0

  ਮੋਹਾਲੀ, 25 ਅਕਤੂਬਰ (ਸਤੀਸ਼ ਕੁਮਾਰ ਪੱਪੀ) ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 