
ਚੰਡੀਗੜ੍ਹ,29 ਸਤੰਬਰ; (ਵਿਸ਼ਵ ਵਾਰਤਾ )ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਸੁਖਾਵੇਂ ਮਾਹੌਲ ਵਿਚ ਸਮਾਪਤ ਹੋ ਗਈ,ਜਿਸ ਵਿਚ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਛੇਤੀ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਕੇ ਤਿੰਨੇ ਖੇਤੀ ਬਿੱਲਾਂ,ਜੋ ਹੁਣ ਰਾਸ਼ਟਰਪਤੀ ਦੇ ਦਸਤਖ਼ਤਾਂ ਤੋਂ ਬਾਅਦ ਕਾਨੂੰਨ ਬਣੇ ਹਨ ਅਤੇ ਬਿਜਲੀ ਐਕਟ 2020 ਨੂੰ ਰੱਦ ਕੀਤਾ ਜਾਵੇਗਾ।
ਮੀਟਿੰਗ ਸਬੰਧੀ ਜਾਣਕਾਰੀ ਇਸ ਪੱਤਰਕਾਰ ਨੂੰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਫੋਨ ਰਾਹੀਂ ਦਿੱਤੀ,ਜੋ ਖੁਦ ਮੀਟਿੰਗ ਵਿੱਚ ਮੌਜੂਦ ਸਨ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...






















