ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ

ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਪਾਰਟੀ ਦੀ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਪਹੁੰਚ ਗਏ ਹਨ।
ਉਹ ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਨੂੰ ਵੀ ਮਿਲ ਸਕਦੇ ਹਨ।
ਇਸ ਤੋਂ ਇਲਾਵਾ ਮੁੱਖ ਮੰਤਰੀ ਅਤੇ ਕਾਂਗਰਸ ਹਾਈਕਮਾਨ ਵਿਚਾਲੇ ਪੰਜਾਬ ਕੈਬਿਨਟ ਵਿੱਚ ਫੇਰਬਦਲ ਤੇ ਵੀ ਚਰਚਾ ਹੋ ਸਕਦੀ ਹੈ।






















