• Latest
  • Trending
ਮੁੱਖ ਮੰਤਰੀ ਕੱਲ੍ਹ ਨੂੰ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਨਗੇ : ਰਾਣਾ ਸੋਢੀ

ਮੁੱਖ ਮੰਤਰੀ ਕੱਲ੍ਹ ਨੂੰ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਨਗੇ : ਰਾਣਾ ਸੋਢੀ

8 years ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

1 hour ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

2 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

3 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

5 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

6 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

6 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਕੱਲ੍ਹ ਨੂੰ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਨਗੇ : ਰਾਣਾ ਸੋਢੀ

October 10, 2018
in ਪੰਜਾਬ
ਮੁੱਖ ਮੰਤਰੀ ਕੱਲ੍ਹ ਨੂੰ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਨਗੇ : ਰਾਣਾ ਸੋਢੀ

ਮੁੱਖ ਮੰਤਰੀ ਕੱਲ੍ਹ ਨੂੰ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਨਗੇ : ਰਾਣਾ ਸੋਢੀ

– 23 ਖਿਡਾਰੀਆਂ ਅਤੇ ਖਿਡਾਰਨਾਂ ਨੂੰ 155 ਕਰੋੜ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ

-ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 2 ਸੋਨੇ, 3 ਚਾਂਦੀ ਤੇ 3 ਕਾਂਸੀ ਦੇ ਤਗਮੇ ਜਿੱਤੇ

– ਏਸ਼ੀਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 3 ਸੋਨੇ, 2 ਚਾਂਦੀ ਤੇ 2 ਕਾਂਸੀ ਦੇ ਤਗਮੇ ਜਿੱਤੇ

ਚੰਡੀਗੜ੍ਹ, 10 ਅਕਤੂਬਰ  (ਵਿਸ਼ਵ ਵਾਰਤਾ)-  ਪੰਜਾਬ ਸਰਕਾਰ ਇਸ ਸਾਲ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਅਤੇ ਜਕਾਰਤਾ ਵਿਖੇ ਹੋਈਆਂ ਏਸ਼ੀਆਈ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ 11 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸਟੇਟ ਐਵਾਰਡ ਅਤੇ ਨਗਦ ਈਨਾਮ ਦੀ ਰਾਸ਼ੀ ਨਾਲ ਸਨਮਾਨਤ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਕਤ ਦੋਵੇਂ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ 23 ਖਿਡਾਰੀਆਂ ਅਤੇ ਖਿਡਾਰਨਾਂ ਨੂੰ 155 ਕਰੋੜ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕਰਨਗੇ। ਇਹ ਖੁਲਾਸਾ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ ਹੈ। ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 2 ਸੋਨੇ, 3 ਚਾਂਦੀ ਤੇ 3 ਕਾਂਸੀ ਦੇ ਤਗਮੇ ਅਤੇ ਏਸ਼ੀਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 3 ਸੋਨੇ, 2 ਚਾਂਦੀ ਤੇ 2 ਕਾਂਸੀ ਦੇ ਤਗਮੇ ਜਿੱਤੇ ਸਨ।

ਰਾਣਾ ਸੋਢੀ ਨੇ ਕਿਹਾ ਕਿ ਖੇਡਾਂ ਵਿੱਚ ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਹਾਲ ਹੀ ਵਿੱਚ ਪੰਜਾਬ ਕੈਬਨਿਟ ਵੱਲੋਂ ਨਵੀਂ ਖੇਡ ਨੀਤੀ ਨੂੰ ਹਰੀ ਝੰਡੀ ਦਿੱਤੀ ਗਈ । ਉਹਨਾ ਕਿਹਾ ਕਿ ਨਵੀਂ ਖੇਡ ਨੀਤੀ ਅਨੁਸਾਰ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਅਤੇ ਜਕਾਰਤਾ ਵਿਖੇ ਹੋਈਆਂ ਏਸ਼ੀਆਈ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਹੁਣ 3 ਗੁਣਾ ਵਧੀ ਹੋਈ ਈਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਹਨਾ ਦੱਸਿਆ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ,ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂ ਨੂੰ ਕ੍ਰਮਵਾਰ 75 ਲੱਖ, 50 ਲੱਖ ਤੇ 40 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂ ਨੂੰ ਕ੍ਰਮਵਾਰ 1 ਕਰੋੜ, 75 ਲੱਖ ਤੇ 50 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਹਨਾ ਕਿਹਾ ਕਿ ਸਾਡਾ ਨਿਸ਼ਾਨਾ 2020 ਦੀਆਂ ਟੋਕੀਓ ਓਲੰਪਿੰਕ ਖੇਡਾਂ ਹਨ ਅਤੇ ਨਵੀਂ ਖੇਡ ਨੀਤੀ ਦੇ ਚੰਗੇ ਸਿੱਟੇ ਜਲਦ ਸਾਹਮਣੇ ਆਉਣਗੇ।

ਖੇਡ ਮੰਤਰੀ ਨੇ ਭਲਕੇ ਦੇ ਸਮਾਗਮ ਵਿੱਚ ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆਂ ਦੇ ਵੇਰਵੇ ਦਿੰਦੇ ਦੱਸਿਆ ਇਹ ਰਾਸ਼ਟਰਮੰਡਲ ਖੇਡਾਂ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਅਤੇ ਏਸ਼ੀਆਈ ਖੇਡਾਂ ਵਿੱਚ ਇੱਕ ਕਾਂਸੇ ਦਾ ਤਗਮਾ ਜੇਤੂ ਨਿਸ਼ਾਨੇਬਾਜ ਹਿਨਾ ਸਿੱਧੂ, ਰਾਸ਼ਟਰਮੰਡਲ ਖੇਡਾਂ ਵਿੱਚ ਹੀ ਸੋਨ ਤਗਮਾ ਜੇਤੂ ਬੈਡਮਿੰਟਨ ਖਿਡਾਰੀ ਪਰਨਵ ਚੋਪੜਾ, ਚਾਂਦੀ ਦਾ ਤਗਮਾ ਜੇਤੂ ਨੀਸ਼ਾਨੇਬਾਜ ਅੰਜੁਮ ਮੋਦਗਿੱਲ ਤੇ ਵੇਟਲਿਫਟਰ ਪ੍ਰਦੀਪ ਸਿੰਘ ਅਤੇ ਕਾਂਸੇ ਦਾ ਤਗਮਾ ਜੇਤੂ ਅਥਲੀਟ ਨਵਜੀਤ ਕੌਰ ਢਿੱਲੋਂ ਤੇ ਵੇਟਲਿਫਟਰ ਵਿਕਾਸ ਠਾਕੁਰ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਏਸ਼ੀਆਈ ਖੇਡਾਂ ਵਿੱਚ ਸੋਨੇ ਦਾ ਤਗਮਾ ਜੇਤੂ ਅਥਲੀਟ ਤਜਿੰਦਰਪਾਲ ਸਿੰਘ ਤੂਰ ਤੇ ਅਰਪਿੰਦਰ ਸਿੰਘ ਅਤੇ ਰੋਇੰਗ ਖਿਡਾਰੀ ਸਵਰਨ ਸਿੰਘ ਵਿਰਕ ਤੇ ਸੁਖਮੀਤ ਸਿੰਘ, ਚਾਂਦੀ ਦਾ ਤਗਮਾ ਜੇਤੂ ਕਬੱਡੀ ਖਿਡਾਰਨ ਰਣਦੀਪ ਕੌਰ ਖਹਿਰਾ, ਹਾਕੀ ਖਿਡਾਰਨ ਗੁਰਜੀਤ ਕੌਰ ਤੇ ਰੀਨਾ ਖੋਖਰ ਅਤੇ ਕਾਂਸੇ ਦਾ ਤਗਮਾ ਜੇਤੂ ਰੋਇੰਗ ਖਿਡਾਰੀ ਭਗਵਾਨ ਸਿੰਘ ਅਤੇ ਪੁਰਸ਼ ਹਾਕੀ ਟੀਮ ਵਿੱਚ ਸ਼ਾਮਲ ਪੰਜਾਬ ਦੇ 9 ਖਿਡਾਰੀਆਂ ਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਕ੍ਰਿਸ਼ਨ ਪਾਠਕ ਤੇ ਦਿਲਪ੍ਰੀਤ ਸਿੰਘ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Most Popular

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

by Ankit
1 week ago
0

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 