
ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵੇਰੇ 10:30 ਵਜੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਸਰੋਵਰ ਦੀ ਕਾਰ ਸੇਵਾ ਸ਼ੁਰੂ ਕਰਨ ਦਾ ਸ਼ੁਭ ਆਰੰਭ ਕਰਨਗੇ। ਇਸ ਮਗਰੋਂ ਉਹ ਲੋਪੋਕੇ ਨੇੜੇ ਪਿੰਡ ਚਵਿੰਡਾ ਕਲਾਂ ਵਿਚ ਪੀਣ ਵਾਲੇ ਪਾਣੀ ਦੀਆਂ ਵੱਖ-ਵੱਖ ਸਕੀਮਾਂ, ਜੋ ਕਿ 198 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਦੀ ਸ਼ੁਰੂਆਤ ਕਰਨਗੇ।





















