• Latest
  • Trending
ਮੁੱਖ ਮੰਤਰੀ ਗੜੇਮਾਰੀ ਨਾਲ ਹੋਏ ਕਣਕ ਦੇ ਨੁਕਸਾਨ ਦੀ ਗਿਰਦਾਵਰੀ ਦਾ ਹੁਕਮ ਦੇਣ: ਅਕਾਲੀ ਦਲ

ਮੁੱਖ ਮੰਤਰੀ ਗੜੇਮਾਰੀ ਨਾਲ ਹੋਏ ਕਣਕ ਦੇ ਨੁਕਸਾਨ ਦੀ ਗਿਰਦਾਵਰੀ ਦਾ ਹੁਕਮ ਦੇਣ: ਅਕਾਲੀ ਦਲ

7 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

6 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

8 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

11 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਗੜੇਮਾਰੀ ਨਾਲ ਹੋਏ ਕਣਕ ਦੇ ਨੁਕਸਾਨ ਦੀ ਗਿਰਦਾਵਰੀ ਦਾ ਹੁਕਮ ਦੇਣ: ਅਕਾਲੀ ਦਲ

April 7, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਗੜੇਮਾਰੀ ਨਾਲ ਹੋਏ ਕਣਕ ਦੇ ਨੁਕਸਾਨ ਦੀ ਗਿਰਦਾਵਰੀ ਦਾ ਹੁਕਮ ਦੇਣ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿਸਾਨਾਂ ਨੂੰ ਪੂਰੀ ਨੁਕਸਾਨੀ ਫਸਲ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਘੱਟ ਨੁਕਸਾਨ ਲਈ 10 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ
ਚੰਡੀਗੜ੍ਹ/07 ਅਪ੍ਰੈਲ (ਵਿਸ਼ਵਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਸੂਬੇ ਦੇ ਮਾਝਾ ਅਤੇ ਦੁਆਬਾ ਖੇਤਰਾਂ ਵਿਚ ਦੋ ਦਿਨ ਪਹਿਲਾਂ ਹੋਈ ਗੜੇਮਾਰੀ ਕਰਕੇ ਨੁਕਸਾਨੀ ਗਈ ਕਣਕ ਦੀ ਫਸਲ ਦੀ ਤੁਰੰਤ ਗਿਰਦਾਵਰੀ ਦਾ ਹੁਕਮ ਦੇਣ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਦੇ ਵੱਖ ਵੱਖ ਭਾਗਾਂ ਵਿਚੋਂ ਆ ਰਹੀਆਂ ਰਿਪੋਰਟਾਂ ਅਨੁਸਾਰ ਗੜੇਮਾਰੀ ਅਤੇ ਹਨੇਰੀ ਕਰਕੇ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਥਾਂਵਾਂ ਉੱਤੇ ਕਣਕ ਦੀ ਫਸਲ ਪੂਰੀ ਤਰ੍ਹਾਂ ਵਿਛ ਗਈ ਹੈ ਅਤੇ ਇਸ ਦੀ ਕੰਬਾਇਨ ਹਾਰਵੈਸਟਰਾਂ ਨਾਲ ਕਟਾਈ ਕਰਨੀ ਸੰਭਵ ਨਹੀਂ ਹੋਵੇਗੀ। ਉਹਨਾਂ ਕਿਹਾ ਕਿ ਇਸ ਕਣਕ ਦੀ ਵਾਢੀ ਉੱਤੇ ਆਉਣ ਵਾਲੇ ਵਾਧੂ ਖਰਚੇ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੂਰੀ ਤਰ੍ਹਾਂ ਨੁਕਸਾਨੀ ਗਈ ਫਸਲ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਘੱਟ ਨੁਕਸਾਨੀ ਗਈ ਫਸਲ ਲਈ 10 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ। ਉਹਨਾਂ ਕਿਹਾ ਕਿ ਇਸ ਕੁਦਰਤੀ ਬਿਪਤਾ ਦੇ ਸਮੇਂ ਕਿਸਾਨਾਂ ਦੀ ਮੱਦਦ ਕਰਨਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਵਿਚ ਕਿਸੇ ਕਿਸਮ ਦੀ ਢਿੱਲ ਨਹੀਂ ਵਿਖਾਉਣੀ ਚਾਹੀਦੀ।
ਅਕਾਲੀ ਆਗੂ ਨੇ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਪਿਛਲੇ ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਦੇ ਹੋਏ ਫਸਲੀ ਨੁਕਸਾਨ ਦਾ ਮੁਆਵਜ਼ਾ ਜਾਰੀ ਕਰੇ , ਜੋ ਕਿ ਬਹੁਤ ਸਾਰੇ ਕਿਸਾਨਾਂ ਨੂੰ ਅਜੇ ਤਕ ਨਹੀਂ ਮਿਲਿਆ ਹੈ। ਉਹਨਾਂ ਕਿਹਾ ਕਿ ਮੁਆਵਜ਼ਾ ਦੇਣ ਵਿਚ ਕੀਤੀ ਅਜਿਹੀ ਦੇਰੀ ਖੇਤੀ ਅਰਥ ਵਿਵਸਥਾ ਨੂੰ ਲੀਹੋਂ ਲਾਹ ਦੇਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

Most Popular

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

by Ranjit Singh
4 days ago
0

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 