ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
ਨਵੇਂ ਵਿਆਹੇ ਨੁੰਹ ਪੁੱਤ ਵੀ ਸਨ ਨਾਲ
ਚੰਡੀਗੜ੍ਹ,14 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨਾਲ ਉਹਨਾਂ ਦੀ ਪਤਨੀ ਅਤੇ ਪੁੱਤਰ ਦੇ ਨਾਲ ਉਹਨਾਂ ਦੀ ਨੁਹੰ ਵੀ ਸਨ। ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦੇ ਬੇਟੇ ਦਾ ਵਿਆਹ ਲੰਘੇ ਐਤਵਾਰ ਨੂੰ ਹੋਇਆ ਹੈ।