ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨਾਲ ਫੋਨ ਤੇ ਕੀਤੀ ਗੱਲ,ਰਾਜੇਵਾਲ ਦੇ ਭਰਾ ਦੇ ਦਿਹਾਂਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਦੇਖੋ, ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਕੀਤਾ ਕਿਹੜਾ ਵੱਡਾ ਐਲਾਨ
ਚੰਡੀਗੜ੍ਹ,30 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨਾਲ ਗੱਲ ਕੀਤੀ। ਇਸ ਦੌਰਾਨ ਉਹਨਾਂ ਨੇ ਰਾਜੇਵਾਲ ਦੇ ਭਰਾ ਨਾਹਰ ਸਿੰਘ ਦੇ ਦਿਹਾਂਤ ਦੇ ਦੁੱਖ ਦਾ ਪ੍ਰਗਟਾਵਾ ਕੀਤਾ । ਮੁੱਖ ਮੰਤਰੀ ਨੇ ਗੰਨਾ ਮਿੱਲਾਂ ਨੂੰ ਸਮੇਂ ਸਿਰ ਚਲਾਉਣ ਅਤੇ ਵਿਧਾਨ ਸਭਾ ਦਾ ਸ਼ੈਸ਼ਨ ਬੁਲਾ ਕੇ ਤਿੰਨ ਖੇਤੀ ਕਾਨੂੰਨਾਂ ਨੂੰ ਮੂਲ ਤੋਂ ਰੱਦ ਕਰਨ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਕਿਸਾਨ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਦੇ ਸੰਬੰਧ ਵਿੱਚ ਉਹਨਾਂ ਕੋਲੋਂ ਲਿਖਤੀ ਪ੍ਰਸਤਾਵ ਵੀ ਮੰਗਿਆ ਹੈ ਤਾਂ ਜੋ ਕਿਸਾਨਾਂ ਦੇ ਹੱਕ ਵਿੱਚ ਹਰ ਫੈਸਲਾ ਲਿਆ ਜਾ ਸਕੇ।
Today, I spoke with Kisan Union leader Balbir Singh Rajewal Ji and discussed about the Three Farm Laws imposed by GoI on us.
https://t.co/HJRSU1Txjn— Charanjit Singh Channi (@CHARANJITCHANNI) October 30, 2021