ਮੁੱਖ ਮੰਤਰੀ ਚੰਨੀ ਅੱਜ ਕਰਨਗੇ ਇਕ ਹੋਰ ਵੱਡਾ ਐਲਾਨ
53 ਹਜ਼ਾਰ ਵਰਕਰਾਂ ਦਾ ਕਰਨਗੇ ਮਸਲਾ ਹੱਲ
ਚੰਡੀਗੜ੍ਹ,4ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਆਪਣੇ ਸ਼ੋਸ਼ਲ ਮੀਡੀਆ ਅਕਾਉਂਟ ਤੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਉਹ ਅੱਜ ਦਾਣਾ ਮੰਡੀ ਮੋਰਿੰਡਾ, ਸਵੇਰੇ 9 ਵਜੇ 53ਹਜ਼ਾਰ ਵਰਕਰਾਂ ਦਾ ਮਸਲਾ ਹੱਲ ਕਰਨਗੇ।























