ਮੁੱਖ ਮੰਤਰੀ ਚੰਨੀ ਕਰਤਾਰਪੁਰ ਸਾਹਿਬ ਵਿਖੇ ਹੋਏ ਨਤਮਸਤਕ
ਚੰਡੀਗੜ੍ਹ,18 ਨਵੰਬਰ(ਵਿਸ਼ਵ ਵਾਰਤਾ) – ਗੁਰੂ ਨਾਨਕ ਦੇਵ ਜੀ ਦੇ 552 ਪ੍ਰਕਾਸ਼ ਪੁਰਬ ਮੌਕੇ ਤੇ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪਰਿਵਾਰ ਅਤੇ ਮੰਤਰੀਆਂ,ਵਿਧਾਇਕਾਂ ਦੇ ਨਾਲ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ।























