• Latest
  • Trending
ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਅੱਜ ਕੈਬਨਿਟ ਮੰਤਰੀ ਤੇ ਵਿਧਾਇਕ ਹੋਏ ਕਰਤਾਰਪੁਰ ਸਾਹਿਬ ਨਤਮਸਤਕ

5 years ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

8 minutes ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

16 minutes ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

30 minutes ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

50 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

3 hours ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

4 hours ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Hindi News
English News
Thursday, July 16, 2026
No Result
View All Result
41 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਅੱਜ ਕੈਬਨਿਟ ਮੰਤਰੀ ਤੇ ਵਿਧਾਇਕ ਹੋਏ ਕਰਤਾਰਪੁਰ ਸਾਹਿਬ ਨਤਮਸਤਕ

November 18, 2021
in ਅੰਤਰਰਾਸ਼ਟਰੀ, ਸਿਆਸੀ, ਖਬਰਾਂ, ਧਾਰਮਿਕ, ਪੰਜਾਬ
ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਅੱਜ ਕੈਬਨਿਟ ਮੰਤਰੀ ਤੇ ਵਿਧਾਇਕ ਹੋਏ ਕਰਤਾਰਪੁਰ ਸਾਹਿਬ ਨਤਮਸਤਕ

ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਅੱਜ ਕੈਬਨਿਟ ਮੰਤਰੀ ਤੇ ਵਿਧਾਇਕ ਹੋਏ ਕਰਤਾਰਪੁਰ ਸਾਹਿਬ ਨਤਮਸਤਕ

ਦੇਖੋ, ਕੱਲ੍ਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਹੜੇ ਮੰਤਰੀ ਤੇ ਵਿਧਾਇਕ ਜਾਣਗੇ ਕਰਤਾਰਪੁਰ ਸਾਹਿਬ

ਚੰਡੀਗੜ੍ਹ,  18ਨਵੰਬਰ(ਵਿਸ਼ਵ ਵਾਰਤਾ)- ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਉਤੇ ਅੱਜ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਦਾ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਜਥੇ ਵਿੱਚ ਉਹਨਾਂ ਦੇ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀਵਿਜੇ ਇੰਦਰ ਸਿੰਗਲਾ, ਵਿਧਾਇਕ ਹਰਪ੍ਰਤਾਪ ਸਿੰਘ  ਅਤੇ ਬਰਿੰਦਰਮੀਤ ਸਿੰਘ , ਰਾਣਾ ਗੁਰਜੀਤ ਸਿੰਘ, ਰਾਹੁਲ ਤਿਵਾੜੀ, ਗੁਰਮੀਤ ਸਿੰਘ, ਤਰੁਨਵੀਰ ਸਿੰਘ, ਅਮਰਦੀਪ ਸਿੰਘ ਰਾਏ, ਅਜੈ ਕੁਮਾਰ ਪਾਂਡੇ, ਸੁਖਦੇਵ ਸਿੰਘ, ਕ੍ਰਿਸ਼ਨ ਕੁਮਾਰ, ਅਮਰੀਕ ਸਿੰਘ(ਮੁੱਖ ਮੰਤਰੀ ਸਿਕਿਓਰਟੀ), ਹਰਸਿਮਰਨ ਜੀਤ ਸਿੰਘ, ਸੁਰਿੰਦਰ ਸਿੰਘ, ਚਮਕੌਰ ਸਿੰਘ ਸ਼ਾਮਲ ਸਨ।

ਕੱਲ੍ਹ ਗੁਰੂਪੁਰਬ ਮੌਕੇ ਜਾਣ ਵਾਲੇ ਜਥੇ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤਰਜਿੰਦਰ ਬਾਜਵਾ, ਭਾਰਤ ਭੂਸ਼ਣ ਆਸ਼ੂ, ਰਣਦੀਪ ਸਿੰਘ , ਰਾਜ ਕੁਮਾਰ ਵੇਰਕਾ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਪਰਮਿੰਦਰ ਸਿੰਘ , ਰੁਪਿੰਦਰ ਕੌਰ, ਦਰਸ਼ਣ ਸਿੰਘ ਬਰਾੜ, ਡਾ.ਰਾਜਕੁਮਾਰ, ਰਮਿੰਦਰ  ਸਿੰਘ ਅਤੇ ਵਿਧਾਇਕ ਅਮਰੀਕ ਸਿੰਘ ਸ਼ਾਮਲ ਹੋਣਗੇ।  

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Jaspreet Kaur
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
July 16, 2026
0

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ...

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

by Jaspreet Kaur
July 16, 2026
0

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ - ਸੁਖਜਿੰਦਰ ਸਿੰਘ ਰੰਧਾਵਾ,ਰਾਣਾ ਗੁਰਜੀਤ ਸਣੇ ਕਈ ਆਗੂ ਮੌਜੂਦ ਚੰਡੀਗੜ੍ਹ, 16 ਜੁਲਾਈ...

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

by Jaspreet Kaur
July 16, 2026
0

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ - ਇਸ ਦਿਨ ਹੋਵੇਗੀ ਪੁੱਛਗਿੱਛ ਚੰਡੀਗੜ੍ਹ, 16 ਜੁਲਾਈ 2026 (ਵਿਸ਼ਵ ਵਾਰਤਾ)– ਬੇਅਦਬੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Jaspreet Kaur
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

Most Popular

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

by Jaspreet Kaur
4 weeks ago
0

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ - ਯੋਗ ਕਿਸਾਨ ਇੰਝ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 