ਮੁੱਖ ਮੰਤਰੀ ਚੰਨੀ ਦੀ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ‘ਤੇ ਸੁਖਬੀਰ ਬਾਦਲ ਦਾ ਤੰਜ
ਚੰਡੀਗੜ੍ਹ,30 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੂਰਨ ਕਰਜ਼ਾ ਮੁਆਫੀ ਸੰਬੰਧੀ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ ਤੇ ਤੰਜ ਕਸਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ
ਚਾਹੁੰਦੇ ਹਨ ਕਿ ਗੈਰ-ਕਾਂਗਰਸੀ ਕੇਂਦਰ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਪੂਰਾ ਕਰੇ।
https://twitter.com/officeofssbadal/status/1465603542169706498?s=20