ਮੁੱਖ ਮੰਤਰੀ ਚੰਨੀ ਦੀ ਮੁਹਾਲੀ ਜ਼ਿਲ੍ਹੇ ਨੂੰ ਵੱਡੀ ਸੌਗਾਤ
350 ਬੈੱਡਾਂ ਵਾਲੇ ਹਸਪਤਾਲ ਦਾ ਰੱਖਿਆ ਨੀਂਹ ਪੱਥਰ
ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਮ ਤੇ ਰੱਖਿਆ ਜਾਵੇਗਾ ਹਸਪਤਾਲ ਦਾ ਨਾਮ
ਕੀਤੇ ਹੋਰ ਵੀ ਵੱਡੇ ਐਲਾਨ
ਚੰਡੀਗੜ੍ਹ,9 ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੁਹਾਲੀ ਵਿਖੇ 350 ਬੈੱਡਾਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਹਨਾਂ ਨੇ ਐਲਾਨ ਕੀਤਾ ਕਿ ਹਸਪਤਾਲ ਦਾ ਨਾਮ ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਮ ਤੇ ਰੱਖਿਆ ਜਾਵੇਗਾ।





















