ਮੁੱਖ ਮੰਤਰੀ ਚੰਨੀ ਨੇ ਫਿਰ ਸੱਦੀ ਕੈਬਨਿਟ ਮੀਟਿੰਗ
ਪੜ੍ਹੋ, ਕਦੋਂ ਤੇ ਕਿਥੇ ਹੋਵੇਗੀ ਮੀਟਿੰਗ, ਤੇ ਕੀ ਹੋਵੇਗਾ ਏਜੰਡਾ
ਚੰਡੀਗੜ੍ਹ 4 ਦਸੰਬਰ (ਵਿਸ਼ਵ ਵਾਰਤਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 9 ਦਸੰਬਰ ,ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 3:30ਵਜੇ ਪੰਜਾਬ ਭਵਨ, ਸੈਕਟਰ-3 ਚੰਡੀਗੜ੍ਹ ਵਿਖੇ ਹੋਵੇਗੀ।
ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।
























