ਮੁੱਖ ਮੰਤਰੀ ਚੰਨੀ ਪਹੁੰਚੇ ਕਰਤਾਰਪੁਰ ਸਾਹਿਬ
ਕੈਬਨਿਟ ਮੰਤਰੀਆਂ ਨਾਲ ਕਰਤਾਰਪੁਰ ਸਾਹਿਬ ਵਿਖੇ ਹੋਣਗੇ ਨਤਮਸਤਕ
ਚੰਡੀਗੜ੍ਹ,18 ਨਵੰਬਰ(ਵਿਸ਼ਵ ਵਾਰਤਾ) -ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਅੱਜ ਪੰਜਾਬ ਸਰਕਾਰ ਦਾ ਜਥਾ ਕਰਤਾਰਪੁਰ ਸਾਹਿਬ ਲਈ ਰਵਾਨਾ ਹੋ ਗਿਆ ਹੈ।ਜੱਥੇ ਵਿੱਚ ਮੁੱਖ ਮੰਤਰੀ ਸਮੇਤ ਵਿੱਤ ਮੰਤਰੀ ਮਨਪ੍ਰੀਤ ਬਾਦਲ,ਰਾਣਾ ਗੁਰਜੀਤ ,ਵਿਜੇ ਇੰਦਰ ਸਿੰਗਲਾ ਸਮੇਤ 17 ਜਣੇ ਹੋਰ ਹਨ।