ਮੁੱਖ ਮੰਤਰੀ ਚੰਨੀ ਵੱਲੋਂ ਅਨਏਡਿਡ ਕਾਲਜਾਂ ਦੇ ਨੁਮਾਇੰਦਿਆਂ ਨੂੰ ਪੋਸਟ ਮੈਟ੍ਰਿਕ ਐਸਸੀ ਸਕਾਲਰਸ਼ਿਪ ਸਕੀਮ ਨਾਲ ਜੁੜੇ ਮਸਲਿਆਂ ਦੇ ਤੁਰੰਤ ਹੱਲ ਦਾ ਭਰੋਸਾ

ਚੰਡੀਗੜ੍ਹ,25 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਦੇ ਨਾਲ ਪੰਜਾਬ ਦੇ ਅਨਏਡਿਡ ਕਾਲਜਾਂ ਦੀਆਂ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਪੋਸਟ-ਮੈਟ੍ਰਿਕ ਐਸਸੀ ਸਕਲੋਰਸ਼ਿਪ ਸਕੀਮ ਦੇ ਸਬੰਧ ਵਿੱਚ ਉਹਨਾਂ ਦੇ ਅਸਲ ਮੁੱਦਿਆਂ ਦੇ ਸੁਹਿਰਦ ਹੱਲ ਦਾ ਭਰੋਸਾ ਦਿੱਤਾ ਗਿਆ।
https://twitter.com/CMOPb/status/1452520255566200845?s=20






















