• Latest
  • Trending
ਪੰਜਾਬ ਦੇ ਰਾਜਪਾਲ ਵਲੋਂ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਕਾਰਗੁਜ਼ਾਰੀ ਦੀ ਸਮੀਖਿਆ

ਪੰਜਾਬ ਦੇ ਰਾਜਪਾਲ ਵਲੋਂ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਕਾਰਗੁਜ਼ਾਰੀ ਦੀ ਸਮੀਖਿਆ

9 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

6 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

1 hour ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

4 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਰਾਜਪਾਲ ਵਲੋਂ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਕਾਰਗੁਜ਼ਾਰੀ ਦੀ ਸਮੀਖਿਆ

February 15, 2018
in ਪੰਜਾਬ
ਪੰਜਾਬ ਦੇ ਰਾਜਪਾਲ ਵਲੋਂ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਕਾਰਗੁਜ਼ਾਰੀ ਦੀ ਸਮੀਖਿਆ

ਪੰਜਾਬ ਦੇ ਰਾਜਪਾਲ ਵਲੋਂ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਕਾਰਗੁਜ਼ਾਰੀ ਦੀ ਸਮੀਖਿਆ
ਸਾਰੇ ਭਾਈਵਾਲਾਂ ਨੂੰ ਇਸ ਗੰਭੀਰ ਮੁੱਦੇ ਦਾ ਹੱਲ ਜਲਦੀ ਕਰਨ ਲਈ ਕਿਹਾ
ਚੰਡੀਗੜ੍ਹ 15 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਬੰਧਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਪੰਜਾਬ ਸਰਕਾਰ ਦੇ ਸਾਰੇ ਅਧਿਕਾਰੀਆਂ ਅਤੇ ਇਸ ਨਾਲ ਸਬੰਧਿਤ ਧਿਰਾਂ ਨੂੰ ਪਰਾਲੀ ਸਾੜਨ ਦੇ ਮੁੱਦੇ ਦਾ ਠੋਸ ਹੱਲ ਜਲਦ ਕਰਨ ਅਤੇ ਇਸ ਸਬੰਧੀ ਕੋਈ ਵੀ ਕਸਰ ਨਾ ਛੱਡੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਪਰਾਲੀ ਸਾੜਨ ਦੇ ਮੁੱਦੇ ਤੇ ਚਿੰਤਾ ਜ਼ਾਹਰ ਕਰਦਿਆਂ ਇਸਨੂੰ ਵਾਤਾਵਰਣ ਪ੍ਰਦੂਸ਼ਣ ਦਾ ਇੱਕ ਵੱਡਾ ਕਾਰਨ ਦੱਸਿਆ ਜਿਸ ਨਾਲ ਮਿੱਟੀ ਦੇ ਜੈਵਿਕ ਤੱਤ ਵੀ ਘਟ ਰਹੇ ਹਨ।
ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੇ ਮਾਹਿਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇ ਦੀ ਪਰਾਲੀ ਨੂੰ ਸਾੜਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਤਰੀਕਿਆਂ ਬਾਰੇ ਸੰਬੋਧਨ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਨਾੜ ਸਾੜਨ ਦੀ ਬਜਾਏ ਯੋਗ ਵਿਕਲਪ ਮੁਹੱਇਆ ਕਰਵਾਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੂੰ ਇਸ ਦਿਸ਼ਾ ਵੱਲ ਆਪਣੇ ਯਤਨਾਂ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਕਿਹਾ ਅਤੇ ਨਾਲ ਹੀ ਇਹ ਵੀ ਕਿਹਾ ਕਿ ਇਸ ਸਾਲ ਮਾਰਚ ਵਿੱਚ ਲੁਧਿਆਣਾ ਵਿਖੇ ਹੋਣ ਵਾਲੇ ਕਿਸਾਨ ਮੇਲੇ ਵਿੱਚ ਕਿਸਾਨਾਂ ਲਈ ਸੁਝਾਅ ਦਿੱਤੇ ਜਾਣੇ ਚਾਹੀਦੇ ਹਨ। ਸ੍ਰੀ ਬਦਨੌਰ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਨਾਲ ਹੋ ਰਹੇ ਸਿਹਤ ਅਤੇ ਵਾਤਾਵਰਣ ‘ਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਵੀ ਚਲਾਈ ਜਾਵੇਗੀ।
ਇਸ ਮੀਟਿੰਗ ਵਿੱਚ ਇਸ ਗੱਲ ਤੇ ਵੀ ਚਾਨਣਾ ਪਾਇਆ ਗਿਆ ਕਿ ਜਿਹੜੇ ਕਿਸਾਨ 20 ਦਿਨਾਂ ਦੇ ਛੋਟੇ ਅੰਤਰਾਲ ਅੰਦਰ ਕਣਕ ਬੀਜਣ ਅਤੇ ਆਪਣੇ ਖੇਤ ਨੂੰ ਸਾਫ਼ ਕਰਨ ਦੇ ਦਬਾਅ ਹੇਠ ਪਰਾਲੀ ਸਾੜਨ ਨੂੰ ਹੀ ਸਭ ਤੋਂ ਆਸਾਨ ਤਰੀਕਾ ਸਮਝਦੇ ਹਨ, ਉਨ੍ਹਾਂ ਨੂੰ ਇਸ ਸਬੰਧੀ ਯੋਗ ਵਿਕਲਪਾਂ ਬਾਰੇ ਵੀ ਦੱਸਿਆ ਜਾਵੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਹੋਰ ਤਰੀਕਿਆਂ ਬਾਰੇ ਵੇਰਵਾ ਵੀ ਦਿੱਤਾ ਜਿਨ੍ਹਾਂ ਵਿੱਚੋਂ ਵਿਸ਼ੇਸ਼ ਤੌਰ ਤੇ  ਹੈਪੀ ਸੀਡਰ, ਸੁਪਰ ਸਟਰਾਅ ਪ੍ਰਬੰਧਨ, ਪੈਡੀ ਸਟਰਾਅ ਚੌਪਰ ਅਤੇ ਮਲਚਰ, ਬਿਜਲੀ ਬਣਾਉਣ ਲਈ ਝੋਨਾ ਪਰਾਲੀ ਦੀ ਵਰਤੋਂ ਅਤੇ ਬਾਇਓਗੈਸ ਆਦਿ ਸਨ। ਜਦਕਿ ਕਿਸਾਨ ਵਾਧੂ ਖਰਚ, ਮਜ਼ਦੂਰੀ ਅਤੇ ਸਮੇਂ ਦੀ ਬਰਬਾਦੀ ਹੋਣ ਕਾਰਨ ਇਨ੍ਹਾਂ ਵੱਖ ਵੱਖ ਯੋਗ ਵਿਕਲਪਾਂ ਦੀ ਵਰਤੋਂ ਨਹੀਂ ਕਰ ਰਹੇ ਜਿਸ ਲਈ ਇੱਥੇ ਕਿਸਾਨਾਂ ਨੂੰ ਪਰਾਲੀ ਸਾੜਨ ਦੀਆਂ ਹਾਨੀਆਂ ਬਾਰੇ ਜਾਗਰੂਕ ਕਰਨ ਤੇ ਜ਼ੋਰ ਦਿੱਤਾ ਗਿਆ।
ਵਧੀਕ ਮੁੱਖ ਸਕੱਤਰ ਵਿਕਾਸ, ਪੰਜਾਬ ਸ੍ਰੀ ਵਿਸ਼ਵਜੀਤ ਖੰਨਾ ਨੇ ਇਸ ਮੁੱਦੇ ਦੇ ਹੱਲ ਸਬੰਧੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਵਿੰਭਿਨ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਿਸ ਵਿੱਚ ਉਲੰਘਣਾ ਕਰਨ ਤੇ ਕਿਸਾਨਾਂ ਨੂੰ ਭਾਰੀ ਜੁਰਮਾਨਾ ਲਗਾਉਣਾ ਵੀ ਸ਼ਾਮਿਲ ਹੈ।ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਕਿਸਾਨਾਂ ਨੂੰ ਵਾਧੂ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਬੇਨਤੀ ਕੀਤੀ ਤਾਂ ਜੋ ਉਹ ਪਰਾਲੀ ਨਾ ਸਾੜ ਕੇ ਕੋਈ ਹੋਰ ਵਿਕਲਪ ਚੁਣ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਬੇਨਤੀ ਕੇਂਦਰ ਸਰਕਾਰ ਦੇ ਵਿਚਾਰ ਅਧੀਨ ਹੈ।
ਇਸ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀ ਬਲਦੇਵ ਸਿੰਘ ਢਿੱਲੋਂ ਅਤੇ ਚੰਡੀਗੜ੍ਹ ਦੇ ਸਲਾਹਕਾਰ ਸ੍ਰੀ ਪਰੀਮਲ ਰਾਏ ਵੀ ਸ਼ਾਮਿਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

by Navjot
3 weeks ago
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)  ਤਿਉਹਾਰੀ ਸੀਜ਼ਨ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਕਈ ਦਿਨਾਂ ਤੋਂ ਗਿਰਾਵਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 