ਚੰਡੀਗੜ੍ਹ 18 ਸਤੰਬਰ (ਵਿਸ਼ਵ ਵਾਰਤਾ):- ਕਾਂਗਰਸ ਦੇ ਕਾਟੋ ਕਲੇਸ਼ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਲੈਣ ਤੋਂ ਬਾਅਦ ਵੀ ਅੱਜ ਸੀਐਲਪੀ ਦੀ ਮੀਟਿੰਗ ਚ ਮੁੱਖ ਮੰਤਰੀ ਦੇ ਚਿਹਰੇ ਦਾ ਫ਼ੈਸਲਾ ਨਹੀਂ ਹੋ ਸਕਿਆ । ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਵਿਰੁੱਧ ਤਿੱਖੀ ਬਿਆਨਬਾਜ਼ੀ ਕਰਨ ਤੋਂ ਬਾਅਦ ਕਾਂਗਰਸ ਹਾਈ ਕਮਾਨ ਨੇ ਦੁਬਾਰਾ ਫਿਰ ਚੰਡੀਗੜ੍ਹ ਠਹਿਰੇ ਅਬਜ਼ਰਵਰਾਂ ਨੂੰ ਵਿਧਾਇਕ ਦਲ ਦੀ ਮੀਟਿੰਗ ਕਰਕੇ ਮੁੱਖ ਮੰਤਰੀ ਦਾ ਚਿਹਰਾ ਤੈਅ ਕਰ ਲਈ ਹੁਕਮ ਦੇ ਦਿੱਤੇ ਹਨ । ਸੂਤਰਾਂ ਮੁਤਾਬਕ ਪਤਾ ਲਗੇਗਾ ਦੁਬਾਰਾ ਫਿਰ ਪੰਜਾਬ ਕਾਂਗਰਸ ਭਵਨ ਚ 19 ਸਤੰਬਰ ਨੂੰ ਸਵੇਰੇ 11 ਵਜੇ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...






















