• Latest
  • Trending
ਮੁੱਖ ਮੰਤਰੀ ਦੀ ਅਗਵਾਈ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਵੱਲੋਂ ਸਾਬਕਾ ਫੌਜੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਆਈ.ਐਸ.ਆਈ ਦੇ ਪ੍ਰਾਜੈਕਟ ਸਬੰਧੀ ਖੂਫੀਆ ਰਿਪੋਰਟਾਂ ਰੱਦ

ਮੁੱਖ ਮੰਤਰੀ ਦੀ ਅਗਵਾਈ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਵੱਲੋਂ ਸਾਬਕਾ ਫੌਜੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਆਈ.ਐਸ.ਆਈ ਦੇ ਪ੍ਰਾਜੈਕਟ ਸਬੰਧੀ ਖੂਫੀਆ ਰਿਪੋਰਟਾਂ ਰੱਦ

7 years ago
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

18 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

57 minutes ago
Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

1 hour ago
Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

1 hour ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

1 hour ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

3 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

11 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

11 hours ago
Hindi News
English News
Thursday, November 26, 2026
No Result
View All Result
10 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੀ ਅਗਵਾਈ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਵੱਲੋਂ ਸਾਬਕਾ ਫੌਜੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਆਈ.ਐਸ.ਆਈ ਦੇ ਪ੍ਰਾਜੈਕਟ ਸਬੰਧੀ ਖੂਫੀਆ ਰਿਪੋਰਟਾਂ ਰੱਦ

June 4, 2019
in ਚੰਡੀਗੜ੍ਹ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ, ਅਫਵਾਹਾਂ ਨੂੰ ਠੱਲਣ ਲਈ ਅਧਿਕਾਰੀਆਂ ਨੂੰ ਆਖਿਆ

ਚੰਡੀਗੜ, 4 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਉੱਚ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸੂਬੇ ਦੀ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਪਰ ਇਸ ਦੌਰਾਨ ਕਥਿਤ ਖੂਫੀਆ ਰਿਪੋਰਟਾਂ ਦੀ ਪ੍ਰਮਾਣਿਕਤਾ ਉੱਤੇ ਸ਼ੰਕੇ ਪ੍ਰਗਟ ਕੀਤੇ ਜਿਸ ਵਿਚ ਪੰਜਾਬ ’ਚ ਆਈ.ਐਸ.ਆਈ ਵੱਲੋਂ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਵਜੋਂ ਸਾਬਕਾ ਫੌਜੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਆਖੀ ਗਈ ਹੈ।

ਹਾਲਾਂਕਿ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਪੁਲਿਸ ਅਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਣਾਈ ਰੱਖਣ ਲਈ ਸਾਰੇ ਸੰਭਵੀ ਕਦਮ ਚੁੱਕੇ ਜਾਣ ਨੂੰ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਇਹ ਖੂਫੀਆ ਰਿਪੋਰਟਾਂ ਜ਼ਮੀਨੀ ਹਕੀਕਤਾਂ ਤੋਂ ਪਰੇ ਅਤੇ ਅਢੁੱਕਵੀਆਂ ਜਾਪਦੀਆਂ ਹਨ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਅਜਿਹੀਆਂ ਰਿਪੋਰਟਾਂ ਦੀ ਪੁਸ਼ਟੀ ਅਤੇ ਅਫਵਾਹਾਂ ਦੇ ਫੈਲਣ ਨੂੰ ਰੋਕਣ ਲਈ ਸਾਰੇ ਸੰਭਵੀ ਕਦਮ ਚੁੱਕਣ ਲਈ ਆਖਿਆ ਹੈ ਕਿਉਂਕਿ ਇਹ ਲੋਕਾਂ ਵਿਚ ਦਹਿਸ਼ਤ ਪੈਦਾ ਕਰ ਸਕਦੀਆਂ ਹਨ।

ਹਾਲਾਂਕਿ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਨਾਂ ਦੀ ਸਰਕਾਰ ਕਿਸੇ ਵੀ ਕੀਮਤ ’ਤੇ ਸੂਬੇ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦੇਵੇਗੀ। ਉਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਉਹ ਸਾਰੇ ਹਿਫਾਜ਼ਤੀ ਕਦਮ ਚੁੱਕਣ ਲਈ ਆਖਿਆ ਹੈ ਜੋ ਮੌਜੂਦਾ ਅਵਸਰ ਉੱਤੇ ਚੁੱਕੇ ਜਾਣ ਦੀ ਜ਼ਰੂਰਤ ਹੈ।

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ) ਦੇ ਸਰਗਨੇ ਹਰਮੀਤ ਸਿੰਘ ਉਰਫ ‘ਹੈਪੀ ਪੀਐਚ.ਡੀ’ਦੁਆਰਾ ਬਲੂਸਟਾਰ ਓਪਰੇਸ਼ਨ ਦੀ ਵਰੇਗੰਢ ਮੌਕੇ ਰਾਜਾਸਾਂਸੀ ਵਰਗੇ ਹਮਲੇ ਕਰਨ ਦੀਆਂ ਸਾਜਿਸ਼ਾਂ ਕਰਨ ਬਾਰੇ ਆਖੇ ਜਾਣ ਤੋਂ ਇੱਕ ਦਿਨ ਬਾਅਦ ਇਹ ਮੀਟਿੰਗ ਹੋਈ ਹੈ। ਇਹ ਪ੍ਰਗਟਾਵਾ ਅੰਮਿ੍ਰਤਸਰ ਜ਼ਿਲੇ ਦੀ ਅਜਨਾਲਾ ਸਬ-ਡਵੀਜ਼ਨ ਦੇ ਕੁਕਰਾਂਵਾਲਾ ਅੱਡਾ ਤੋਂ ਤਸਕਰ ਕੀਤੇ ਫੜੇ ਗਏ ਹੈਂਡ ਗ੍ਰਨੇਡਾਂ ਦੇ ਸੰਦਰਭ ਵਿਚ ਕੀਤਾ ਗਿਆ ਸੀ। ਖੂਫੀਆ ਜਾਂਚ ਤੋਂ ਬਾਅਦ ਪੁਲਿਸ ਨੇ ਕਿਹਾ ਸੀ ਕਿ ਇਹ ਵਿਸ਼ਵਾਸ ਹੈ ਕਿ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ ਉੱਤੇ ਗ੍ਰਨੇਡ ਨਾਲ ਹਮਲਾ ਕਰਨ ਵਾਲਾ ਸ਼ੱਕੀ ਹੈਪੀ ਪੀਐਚ.ਡੀ ਪਾਕਿਸਤਾਨ ਤੋਂ ਇਹ ਹੈਂਡ ਗ੍ਰਨੇਡ ਸਮਗਲ ਕੀਤੇ ਜਾਣ ਪਿੱਛੇ ਹੈ।

ਇਸ ਘਟਨਾ ਬਾਰੇ ਪੁਲਿਸ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਗ੍ਰਨੇਡ ਅਤੇ ਇਨਾਂ ਨੂੰ ਸਮਗਲ ਕੀਤੇ ਜਾਣ ਵਾਲੇ ਰਸਤਿਆਂ ਸਬੰਧੀ ਹੋਰ ਵੇਰਵਿਆਂ ਦੀ ਵਿਸਤ੍ਰਤ ਜਾਂਚ ਕੀਤੀ ਜਾ ਰਹੀ ਹੈ।

ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਕਾਰਜਕਾਰੀ ਡੀ.ਜੀ.ਪੀ ਵੀ.ਕੇ. ਭਾਵੜਾ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ ਹਾਜ਼ਰ ਸਨ। 

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ...

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ ਚੰਡੀਗੜ੍ਹ, 20 ਨਵੰਬਰ (ਵਿਸ਼ਵ...

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

by Ranjit Singh
November 26, 2026
0

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸੰਵਿਧਾਨ ਦਿਵਸ ਮੌਕੇ ਅੱਜ...

Most Popular

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

by Ranjit Singh
6 days ago
0

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ 'ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ ਨਵੀਂ ਦਿੱਲੀ, 20 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 