• Latest
  • Trending
ਮੁੱਖ ਮੰਤਰੀ ਦੀ ਪੀਸੀਐਸ ਅਧਿਕਾਰੀਆਂ ਨੂੰ ਚਿਤਾਵਨੀ ਤੋਂ ਬਾਅਦ ਹੁਣ ਮੁੱਖ ਸਕੱਤਰ ਨੇ ਵੀ ਜਾਰੀ ਕੀਤਾ ਇਹ ਪੱਤਰ

ਮੁੱਖ ਮੰਤਰੀ ਦੀ ਪੀਸੀਐਸ ਅਧਿਕਾਰੀਆਂ ਨੂੰ ਚਿਤਾਵਨੀ ਤੋਂ ਬਾਅਦ ਹੁਣ ਮੁੱਖ ਸਕੱਤਰ ਨੇ ਵੀ ਜਾਰੀ ਕੀਤਾ ਇਹ ਪੱਤਰ

4 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

7 minutes ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

37 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

58 minutes ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

1 hour ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

1 hour ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

13 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

14 hours ago
Hindi News
English News
Monday, November 9, 2026
No Result
View All Result
19 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੀ ਪੀਸੀਐਸ ਅਧਿਕਾਰੀਆਂ ਨੂੰ ਚਿਤਾਵਨੀ ਤੋਂ ਬਾਅਦ ਹੁਣ ਮੁੱਖ ਸਕੱਤਰ ਨੇ ਵੀ ਜਾਰੀ ਕੀਤਾ ਇਹ ਪੱਤਰ

January 11, 2023
in ADMINISTRATION, CRIME, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਿਲਮੀ, ਰਾਸ਼ਟਰੀ, ਲੁਧਿਆਣਾ
ਮੁੱਖ ਮੰਤਰੀ ਦੀ ਪੀਸੀਐਸ ਅਧਿਕਾਰੀਆਂ ਨੂੰ ਚਿਤਾਵਨੀ ਤੋਂ ਬਾਅਦ ਹੁਣ ਮੁੱਖ ਸਕੱਤਰ ਨੇ ਵੀ ਜਾਰੀ ਕੀਤਾ ਇਹ ਪੱਤਰ

ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤੇ ਕਾਇਮ ਮਾਨ ਸਰਕਾਰ

ਮੁੱਖ ਮੰਤਰੀ ਦੀ ਪੀਸੀਐਸ ਅਧਿਕਾਰੀਆਂ ਨੂੰ ਚਿਤਾਵਨੀ ਤੋਂ ਬਾਅਦ ਹੁਣ ਮੁੱਖ ਸਕੱਤਰ ਨੇ ਵੀ ਜਾਰੀ ਕੀਤਾ ਇਹ ਪੱਤਰ

ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੀ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ – ਵਿੱਤ ਮੰਤਰੀ ਹਰਪਾਲ ਚੀਮਾ

ਚੰਡੀਗੜ੍ਹ 11 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਵਿੱਚ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ। ਸਮੇਂ-ਸਮੇਂ ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੂਰੀ ਸਰਕਾਰ ਵੱਲੋਂ ਇਸ ਸੰਬੰਧ ਵਿੱਚ ਵੱਡੇ ਅਤੇ ਅਹਿਮ ਫੈਸਲੇ ਲਏ ਗਏ ਹਨ। ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਅਫਸਰਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪਿਛਲੇ ਕਈ ਦਿਨਾਂ ਤੋਂ ਸਮੂਹਿਕ ਛੁੱਟੀ ਤੇ ਚੱਲ ਰਹੇ ਪੀਸੀਐਸ ਅਧਿਕਾਰੀਆਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਨੇ ਅੱਜ ਸਖ਼ਤੀ ਵਰਤਦਿਆਂ ਇਹ ਹੁਕਮ ਜਾਰੀ ਕੀਤੇ ਹਨ ਕਿ ਉਹ 2 ਵਜੇ ਤਕ ਡਿਊਟੀ ਜੁਆਇਨ ਕਰਨ । ਇਸ ਦੇ ਨਾਲ ਹੀ ਸੀਐੱਮ ਮਾਨ ਨੇ ਇਸ ਹੜਤਾਲ ਨੂੰ ਬਲੈਕਮੇਲਿੰਗ ਵਰਗਾ ਦੱਸਿਆ ਹੈ। ਹੜਤਾਲ ਦੇ ਸਮੇਂ ਇਨ੍ਹਾਂ ਅਫ਼ਸਰਾਂ ਨੂੰ ਗੈਰ ਹਾਜ਼ਰ ਹੀ ਮੰਨਿਆ ਜਾਵੇਗਾ।  ਉਹਨਾਂ ਨਾਲ ਹੀ ਟਵੀਟ ਕਰਦਿਆਂ ਕਿਹਾ ਕਿ ”ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਮੰਤਰੀ ਹੋਵੇ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।”

ਸੀਐਮ ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਵੀ ਪੱਤਰ ਜਾਰੀ ਕਰਦਿਆਂ ਇਸ ਹੜਤਾਲ ਨੂੰ ਗੈਰਕਾਨੂੰਨੀ ਦੱਸਿਆ ਹੈ। ਪੱਤਰ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਹੜਤਾਲ ‘ਤੇ ਗਏ ਅਧਿਕਾਰੀ ਦੁਪਹਿਰ 2 ਵਜੇ ਤੱਕ ਵਾਪਸ ਨਹੀਂ ਆਉਂਦੇ ਤਾਂ ਇਹ ਸਮਾਂ ਬ੍ਰੇਕ ਇਨ ਸਰਵਿਸ  ਮੰਨਿਆ ਜਾਵੇਗਾ। ਇਸਦਾ ਸਿੱਧਾ ਅਸਰ ਅਧਿਕਾਰੀਆਂ ਦੀ ਪੈਨਸ਼ਨ, ਪ੍ਰੋਮੋਸ਼ਨ ਅਤੇ ਇਨਕਰੀਮੈਂਟ ਤੇ ਹੋਵੇਗਾ। 

ਇਹਨਾਂ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਤੋਂ ਇਹ ਸਾਫ ਕਰ ਦਿੱਤਾ ਹੈ ਕਿ ਉਹਨਾਂ ਦੀ ਸਰਕਾਰ ਕਿਸੇ ਵੀ ਹਾਲ ਅਤੇ ਸੂਰਤ ਵਿੱਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ। 

ਦੱਸ ਦਈਏ ਕਿ ਲੁਧਿਆਣਾ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਦੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕਥਿਤ ਮਾਮਲੇ ਵਿੱਚ ਕੀਤੀ ਗਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੋਮਵਾਰ ਸਵੇਰੇ ਸੂਬੇ ਦੇ ਸਮੁੱਚੇ ਪੀਸੀਐਸ ਅਧਿਕਾਰ  ਇੱਕ ਹਫ਼ਤੇ ਦੀ ਛੁੱਟੀ ’ਤੇ ਚਲੇ ਗਏ ਸਨ। ਇਸ ਦੇ ਨਾਲ ਹੀ ਆਈਏਐਸ ਅਧਿਕਾਰੀਆਂ ਦੀ ਐਸੋਸੀਏਸ਼ਨ ਵੀ ਇੱਕ ਹੋਰ ਆਈਏਐਸ ਅਧਿਕਾਰੀ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਨੂੰ ਲੈ ਕੇ ਨਾਰਾਜ਼ ਹੈ। ਇਸ ਸੰਬੰਧ ਵਿੱਚ ਉਹਨਾਂ ਵੱਲੋਂ ਚੀਫ ਸੈਕਟਰੀ ਨਾਲ ਮੀਟਿੰਗ ਵੀ ਕੀਤੀ ਗਈ ਸੀ।

ਜਿਕਰਯੋਗ ਹੈ ਕਿ ਸਰਕਾਰ ਬਣਨ ਤੋਂ ਮਹਿਜ਼ ਕੁੱਝ ਮਹੀਨੇ ਬਾਅਦ ਹੀ ਮਾਨ ਸਰਕਾਰ ਵਿੱਚ ਸਿਹਤ ਮੰਤਰੀ ਦੇ ਅਹੁਦੇ ਤੇ ਬਿਰਾਜਮਾਨ ਵਿਜੇ ਸਿੰਗਲਾ ਨੂੰ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਕੈਬਨਿਟ ਵਿੱਚੋਂ  ਬਾਹਰ ਦਾ ਰਾਸਤਾ ਦਿਖਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਹਨਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਸੀ। ਇਸ ਤੋਂ ਇਲਾਵਾ  ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ, ਪਿਛਲੇ ਸਾਲ ਰਿਸ਼ਵਤਖੋਰੀ ਦੇ ਕੇਸ ਦਰਜ ਕਰਨ, ਭ੍ਰਿਸ਼ਟਾਚਾਰੀ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫਤਾਰੀ, ਅਪਰਾਧਿਕ ਕੇਸ ਦਰਜ ਕਰਨ ਅਤੇ ਗ੍ਰਿਫਤਾਰੀਆਂ ਕਰਨ ਤੋਂ ਇਲਾਵਾ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਵਿਜੀਲੈਂਸ ਪੜਤਾਲਾਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਖਿਲਾਫ  ਪੜਤਾਲਾਂ ਦਰਜ ਕਰਨ ਵਿੱਚ ਵੀ ਰਿਕਾਰਡ ਸਥਾਪਿਤ ਕੀਤਾ ਹੈ।  ਇਸ ਦੌਰਾਨ ਵਿਜੀਲੈਂਸ ਨੇ ਚਾਰ ਸਾਬਕਾ ਮੰਤਰੀਆਂ  ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ਦੇ ਨਾਲ ਨਾਲ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਿਨੇਸ਼ ਬੱਸੀ, ਆਈਏਐਸ ਅਧਿਕਾਰੀ ਸੰਜੇ ਪੋਪਲੀ , ਏਆਈਜੀ ਅਸ਼ੀਸ਼ ਕਪੂਰ ਵਰਗੇ ਵੱਡੇ ਚਿਹਰਿਆਂ ਖਿਲਾਫ਼ ਵੱਖ-ਵੱਖ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ। 

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਇਸ ਮੁਹਿੰਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਕੈਬਨਿਟ ਦੇ ਨਾਲ ਨਾਲ ਸਾਰੇ ਵਿਧਾਇਕਾਂ ਦਾ ਵੀ ਪੂਰਾ ਸਾਥ ਮਿਲ ਰਿਹਾ ਹੈ। ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਬਾਰੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਹੀ ਦੇਸ਼ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ ਉੱਠੀ ਮੁਹਿੰਮ ਵਿੱਚੋਂ ਹੋਇਆ ਹੈ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੀ ਉਹਨਾਂ ਦਾ ਮੱਖ ਏਜੰਡਾ ਹੈ।

ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. pic.twitter.com/bzc3aYGO9N

— Bhagwant Mann (@BhagwantMann) January 11, 2023

Brilliant Decision by our CM @BhagwantMann Sahib. #Honest Govt. #Honest Politics pic.twitter.com/nD3EU5vm2K

— MLA Jeevan Jyot Kaur. (@jeevanjyot20) January 11, 2023

https://twitter.com/AAPPunjab/status/1613042079298650113?s=20&t=JpLNqg__0DZUqcm7rAoCmg

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

by Navjot
November 9, 2026
0

  ਕਾਹਿਰਾ, 9 ਨਵੰਬਰ (ਵਿਸ਼ਵ ਵਾਰਤਾ)  ਮਿਸਰ ਦੇ ਗੀਜ਼ਾ ਗਵਰਨੋਰੇਟ (ਪ੍ਰਾਂਤ) ਵਿੱਚ ਐਤਵਾਰ ਨੂੰ ਦੋ ਰੇਲਗੱਡੀਆਂ ਦੀ ਟੱਕਰ ਕਾਰਨ ਮਰਨ...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

Most Popular

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

by Ranjit Singh
4 weeks ago
0

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ ਚੰਡੀਗੜ੍ਹ, 13 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 