ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਦੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਖਤਮ ਹੋ ਗਿਆ ਹੈ| ਮੁੱਦਿਆਂ ਦੇ ਹੱਲ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਖਤਮ ਕਰਨਾ ਦਾ ਐਲਾਨ ਕਰ ਦਿੱਤਾ ਗਿਆ|
ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ ਸੀ| ਛੇ ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਵੀ ਕੀਤੀ ਗਈ| ਇਸ ਮੀਟਿੰਗ ਵਿਚ ਕਰਜ਼ਾ ਮੁਆਫੀ, ਝੋਨੇ ਦੀ ਫਸਲ ਦੀ ਖਰੀਦ ਅਤੇ ਪਰਾਲੀ ਦੀ ਸਮੱਸਿਆ ਦੇ ਹੱਲ ਸਬੰਧੀ ਵਿਚਾਰ-ਚਰਚਾ ਹੋਈ ਸੀ, ਪਰ ਕਿਸਾਨ ਜਥੇਬੰਦੀਆਂ ਨੇ ਇਸ ਮੀਟਿੰਗ ਬੇਨਤੀਜਾ ਦੱਸਦਿਆਂ ਧਰਨਾ ਜਾਰੀ ਰੱਖਿਆ ਸੀ| ਪਰ ਬਾਅਦ ਵਿਚ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ|
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...