• Latest
  • Trending
ਮੁੱਖ ਮੰਤਰੀ ਦੀ ਸਨਮਾਨ ਰਾਸ਼ੀ ‘ਚ ਮਾਨਸਾ ਦੇ ਪਾੜ੍ਹਿਆਂ ਦੀ ਸਭ ਤੋਂ ਵੱਧ ਗਿਣਤੀ

ਮੁੱਖ ਮੰਤਰੀ ਦੀ ਸਨਮਾਨ ਰਾਸ਼ੀ ‘ਚ ਮਾਨਸਾ ਦੇ ਪਾੜ੍ਹਿਆਂ ਦੀ ਸਭ ਤੋਂ ਵੱਧ ਗਿਣਤੀ

6 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

5 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

52 minutes ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

58 minutes ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

1 hour ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

3 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

4 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੀ ਸਨਮਾਨ ਰਾਸ਼ੀ ‘ਚ ਮਾਨਸਾ ਦੇ ਪਾੜ੍ਹਿਆਂ ਦੀ ਸਭ ਤੋਂ ਵੱਧ ਗਿਣਤੀ

July 27, 2020
in ਪੰਜਾਬ
ਮੁੱਖ ਮੰਤਰੀ ਦੀ ਸਨਮਾਨ ਰਾਸ਼ੀ ‘ਚ ਮਾਨਸਾ ਦੇ ਪਾੜ੍ਹਿਆਂ ਦੀ ਸਭ ਤੋਂ ਵੱਧ ਗਿਣਤੀ

ਫਾਜਿਲਕਾ ਦੂਜੇ,ਬਠਿੰਡਾ,ਸੰਗਰੂਰ ਤੀਸਰੇ ਨੰਬਰ ਤੇ

ਮਾਨਸਾ, 27 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ 5100 ਰੁਪਏ ਦੀ ਸਨਮਾਨ ਰਾਸ਼ੀ ਵਿੱਚ ਸਭ ਤੋਂ ਵੱਧ ਗਿਣਤੀ ਮਾਨਸਾ ਦੇ 19 ਵਿਦਿਆਰਥੀਆਂ ਦੀ ਹੈ। ਇਹ ਰਾਸ਼ੀ ਰਾਜ ਦੇ 335 ਵਿਦਿਆਰਥੀਆਂ ਨੂੰ ਦਿੱਤੀ ਜਾਣੀ ਹੈ, ਜਿਨ੍ਹਾਂ ਵਿਚ ਸਭ ਤੋਂ ਵੱਧ 155 ਵਿਦਿਆਰਥੀਆਂ ਦੀ ਗਿਣਤੀ ਸੂਬੇ ਦੇ ਸਰਕਾਰੀ ਸਕੂਲਾਂ ਦੀ ਹੈ, ਬਾਕੀ ਦੇ ਸਕੂਲਾਂ ਵਿੱਚ ਏਡਿਡ, ਐਫੀਲੇਟਿਡ,ਐਸੋਸੀਲੇਟਿਡ
ਮੈਰੀਟੋਰੀਅਸ ਅਤੇ ਹੋਰਨਾਂ ਕੈਟਾਗਿਰੀ ਸਕੂਲਾਂ ਦੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਰਜੀਤ ਸਿੰਘ ਨੇ ਇਸ ਵੱਡੀ ਪ੍ਰਾਪਤੀ ਤੇ ਖੁਸ਼ੀ ਜ਼ਾਹਿਰ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਅੱਜ ਸਭ ਤੋਂ ਵੱਧ ਨੰਬਰ 449/450 ਹਾਸਲ ਕਰਨ ਵਾਲੀ ਸਿਮਰਜੀਤ ਕੌਰ ਬੁਢਲਾਡਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਮੁਬਾਰਕਬਾਦ ਅਤੇ ਅਸ਼ੀਰਵਾਦ ਦਿੱਤਾ।
ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜੇਕਰ ਸਰਕਾਰੀ ਸਕੂਲਾਂ ਦੀ ਜ਼ਿਲ੍ਹਾ ਵਾਰ ਸੂਚੀ ਨੂੰ ਦੇਖਿਆ ਜਾਵੇ ਤਾਂ ਇਸ ਵਿੱਚ ਸਭ ਤੋਂ ਵੱਧ ਗਿਣਤੀ ਮਾਨਸਾ ਜ਼ਿਲ੍ਹੇ ਦੇ 19 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਹੈ, ਦੂਜਾ ਸਥਾਨ ਜ਼ਿਲ੍ਹਾ ਫਾਜ਼ਿਲਕਾ ਦਾ ਹੈ ਜਿਨ੍ਹਾਂ ਦੇ 18 ਵਿਦਿਆਰਥੀ ਹਨ ਅਤੇ ਤੀਸਰੇ ਸਥਾਨ ਤੇ ਬਠਿੰਡਾ, ਸੰਗਰੂਰ ਹਨ ਜਿਨ੍ਹਾਂ ਦੇ 12-12 ਵਿਦਿਆਰਥੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ 19 ਵਿਦਿਆਰਥੀਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁਢਲਾਡਾ ਦੇ 4 ਵਿਦਿਆਰਥੀ ਸਿਮਰਜੀਤ ਕੌਰ, ਕਵਿਤਾ ਰਾਣੀ, ਸਿਮਰਨਜੀਤ ਕੌਰ, ਵੰਸ਼ਿਤਾ ਸ਼ਾਮਲ ਹਨ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਪੁਰ ਮੰਦਰਾਂ ਦੇ ਵੀ 4 ਵਿਦਿਆਰਥੀ ਰਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਜਸਕਰਨ ਸਿੰਘ, ਬਾਜੇਵਾਲਾ ਸਕੂਲ ਦੇ ਤਿੰਨ ਵਿਦਿਆਰਥੀ ਜਸਪ੍ਰੀਤ ਕੌਰ, ਹਰਦੀਪ ਕੌਰ, ਅਮਨਦੀਪ ਕੌਰ, ਰਿਉੰਦ ਕਲਾਂ ਦੀ ਗੁਰਪ੍ਰੀਤ ਕੌਰ, ਭੈਣੀਬਾਘਾ ਸਕੂਲ ਦੀ ਕਮਲਜੀਤ ਕੌਰ, ਰਮਨਦੀਪ ਕੌਰ, ਜੋਗਾ ਸਕੂਲ ਦੀ ਤਰਨਪ੍ਰੀਤ ਕੌਰ,ਕਰੰਡੀ ਸਕੂਲ ਦੀ ਪਰਮਿਲਾ ਦੇਵੀ, ਝੰਡਾ ਖੁਰਦ ਦੀ ਅਸ਼ਹੀਨਾ, ਖੈਰਾ ਖੁਰਦ ਦੀ ਮੋਨਿਕਾ ਦੇਵੀ, ਮੀਨੂੰ ਸ਼ਾਮਲ ਹੈ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੀ ਸਿਮਰਜੀਤ ਕੌਰ ਨੇ 449/450 ਅੰਕ ਪ੍ਰਾਪਤ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਚ ਸਭ ਤੋਂ ਵੱਧ ਨੰਬਰ ਹਾਸਲ ਕਰਨ ਵਾਲੀਆਂ ਲੜਕੀਆਂ ਚ ਸ਼ਮੂਲੀਅਤ ਕੀਤੀ ਹੈ। ਇਸੇ ਤਰ੍ਹਾਂ ਬਾਜੇਵਾਲਾ ਜਸਪ੍ਰੀਤ ਕੌਰ ਅਤੇ ਰਿਉੰਦ ਕਲਾਂ ਦੀ ਗੁਰਪ੍ਰੀਤ ਕੌਰ ਵੱਲੋਂ 448/450 ਨੰਬਰ ਪ੍ਰਾਪਤ ਕਰਕੇ ਸੂਬੇ ਚੋਂ ਦੂਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਕਤਾਰ ‘ਚ ਸ਼ਮੂਲੀਅਤ ਕੀਤੀ ਹੈ। ਇਸ ਤੋਂ ਇਲਾਵਾ ਰਮਨਪ੍ਰੀਤ ਕੌਰ ਨੇ ਜ਼ਿਲੇ ਚੋਂ ਤੀਜਾ ਅਤੇ ਪੰਜਾਬ ਭਰ ਚੋਂ ਚੰਗੀ ਪੁਜ਼ੀਸ਼ਨ ਵਾਲੀ ਕਤਾਰ ਵਿੱਚ ਆਪਣਾ ਨਾਮ ਸ਼ਾਮਲ ਕਰਵਾਇਆ ਹੈ। ਬਾਕੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਪੰਜਾਬ ਭਰ ਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸਕੂਲਾਂ ਅਤੇ ਅਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।
ਮਾਨਸਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ, ਨੋਡਲ ਅਫਸਰ ਰੇਨੂੰ ਗੁਪਤਾ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਜਗਰੂਪ ਭਾਰਤੀ, ਡਾਇਟ ਪ੍ਰਿੰਸੀਪਲ ਡਾ ਬੂਟਾ ਸਿੰਘ ਸੇਖੋਂ, ਜ਼ਿਲ੍ਹਾ ਗਾਈਡੈਂਸ ਤੇ ਕੌਸਲਰ ਨਰਿੰਦਰ ਸਿੰਘ ਮੋਹਲ ਅਤੇ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਜਨਰਲ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀ ਸੁਚੱਜੀ ਅਗਵਾਈ, ਸਮਾਰਟ ਸਿੱਖਿਆ ਨੀਤੀ, ਮਿਸ਼ਨ ਸ਼ਤ ਪ੍ਰਤੀਸ਼ਤ ਅਤੇ ਅਧਿਆਪਕਾਂ ਵੱਲ੍ਹੋਂ ਸਵੇਰੇ ਸ਼ਾਮੀ ਲਾਈਆਂ ਵਾਧੂ ਕਲਾਸਾਂ ਅਤੇ ਹੋਰ ਹਰ ਪੱਖ ਤੋਂ ਕੀਤੀ ਮਿਹਨਤ ਦਾ ਨਤੀਜਾ ਹੈ ਕਿ ਵਿਦਿਆਰਥੀਆਂ ਨੇ ਸ਼ਾਨਦਾਰ ਪੁਜੀਸ਼ਨਾਂ ਹਾਸਲ ਕਰਕੇ ਸਰਕਾਰੀ ਸਕੂਲਾਂ ਦੇ ਕਾਰਗੁਜ਼ਾਰੀ ਨੂੰ ਚਮਕਾਇਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

by Ranjit Singh
November 18, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

by Navjot
2 days ago
0

  ਸਿਓਲ, 16 ਨਵੰਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ਼ ਕਾਂਗੋ (ਡੀ.ਆਰ.ਸੀ.) ਵਿੱਚ ਈਬੋਲਾ ਦੇ ਪ੍ਰਕੋਪ ਨੂੰ ਛੇ ਮਹੀਨੇ ਬੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 