• Latest
  • Trending
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸ਼ੂਗਰਫੈਡ ਵੱਲੋਂ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ 100 ਕਰੋੜ ਰੁਪਏ ਜਾਰੀ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

3 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

5 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸ਼ੂਗਰਫੈਡ ਵੱਲੋਂ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ 100 ਕਰੋੜ ਰੁਪਏ ਜਾਰੀ

July 2, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸ਼ੂਗਰਫੈਡ ਵੱਲੋਂ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ 100 ਕਰੋੜ ਰੁਪਏ ਜਾਰੀ

ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰਤਾ ਮੰਤਰੀ ਨੂੰ ਮਿੱਲਾਂ ਰਾਹੀਂ ਕਿਸਾਨਾਂ ਨੂੰ ਤੁਰੰਤ ਅਦਾਇਗੀਆਂ ਦੇਣ ਲਈ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ, 2 ਜੁਲਾਈ ( ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਹਿਕਾਰਤਾ ਮੰਤਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਰਾਹੀਂ ਕਿਸਾਨਾਂ ਦੀਆਂ ਸਾਲ 2019-20 ਲਈ ਅਦਾਇਗੀਆਂ ਤੁਰੰਤ ਕਰਨਾ ਯਕੀਨੀ ਬਣਾਉਣ। ਖੰਡ ਮਿੱਲਾਂ ਨੂੰ ਸ਼ੂਗਰਫੈਡ ਵੱਲੋਂ 100 ਕਰੋੜ ਜਾਰੀ ਕੀਤੇ ਗਏ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਸ਼ੂਗਰਫੈਡ ਵੱਲੋਂ ਸਾਲ 2019-20 ਦੇ ਪਿੜਾਈ ਸੀਜ਼ਨ ਲਈ ਕਿਸਾਨਾਂ ਨੂੰ ਅਦਾਇਗੀਆਂ ਦੇਣ ਲਈ 100 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿਹਾ ਕਿ ਉਹ ਸਹਿਕਾਰੀ ਮਿੱਲਾਂ ਨੂੰ ਨਿਰਦੇਸ਼ ਜਾਰੀ ਕਰਨ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਬਿਨਾਂ ਕਿਸੇ ਦੇਰੀ ਦੇ ਅਦਾਇਗੀ ਕਰਨ।
100 ਕਰੋੜ ਰੁਪਏ ਜਾਰੀ ਕਰਨ ਦੇ ਨਾਲ ਸਹਿਕਾਰੀ ਖੰਡ ਮਿੱਲਾਂ ਸਾਲ 2019-20 ਦੇ ਪਿੜਾਈ ਸੀਜ਼ਨ ਦੇ ਬਕਾਇਆ ਪਈ 486.23 ਕਰੋੜ ਦੀ ਰਾਸ਼ੀ ਵਿੱਚੋਂ 349.05 ਕਰੋੜ ਰੁਪਏ ਦੀ ਅਦਾਇਗੀ ਕਰ ਸਕੇਗੀ। ਸਾਲ 2018-19 ਦੇ ਸੀਜ਼ਨ ਲਈ ਨਵਾਂ ਸ਼ਹਿਰ, ਬੁੱਢੇਵਾਲ, ਮੋਰਿੰਡਾ, ਫਾਜ਼ਿਲਕਾ, ਗੁਰਦਾਸਪੁਰ, ਅਜਨਾਲਾ, ਨਕੋਦਰ, ਭੋਗਪੁਰ ਤੇ ਬਟਾਲਾ ਦੀਆਂ ਖੰਡ ਮਿੱਲਾਂ ਵੱਲੋਂ ਪਹਿਲਾਂ ਹੀ ਭੁਗਤਾਨ ਕਰ ਦਿੱਤੇ ਗਏ ਹਨ।
ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਲ 2019-20 ਦੀ ਬਾਕੀ ਬਚਦੀ ਅਦਾਇਗੀ ਦਾ ਵੀ ਜਲਦੀ ਭੁਗਤਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਖੰਡ ਨਿਰਯਾਤ ਸਬਸਿਡੀ ਤੇ ਬਫਰ ਸਟਾਕ ਦੇ ਦਾਅਵੇ ਵਜੋਂ ਭਾਰਤ ਸਰਕਾਰ ਵੱਲੋਂ ਕੀਤੀ ਜਾਣ ਵਾਲੀ 60 ਕਰੋੜ ਰੁਪਏ ਦੀ ਰਾਸ਼ੀ ਦਾ ਤੁਰੰਤ ਭੁਗਤਾਨ ਕਰਨ ਲਈ ਕੇਂਦਰ ਕੋਲ ਪਹੁੰਚ ਕੀਤੀ ਜਾਵੇਗੀ ਤਾਂ ਜੋ ਗੰਨਾ ਕਾਸ਼ਤਕਾਰਾਂ ਦੇ ਬਣਦੇ ਬਕਾਏ ਦੀ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾਵੇਗੀ।
ਸ. ਰੰਧਾਵਾ ਨੇ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੇ ਲੌਕਡਾਊਨ ਕਾਰਨ ਸਰਕਾਰੀ ਮਾਲੀਏ ਵਿੱਚ ਭਾਰੀ ਗਿਰਾਵਟ ਦੇ ਬਾਵਜੂਦ ਗੰਨਾ ਕਿਸਾਨਾਂ ਦੇ ਬਕਾਏ ਦਾ ਜਲਦੀ ਭੁਗਤਾਨ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
—–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
5 days ago
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 