ਮੁੱਖ ਮੰਤਰੀ ਨੂੰ ਮਿਲਣ ਤੋਂ ਬਾਅਦ ਪਰਨੀਤ ਕੌਰ ਮੇਅਰ ਅਤੇ ਦੂਸਰੇ ਕੌਂਸਲਰਾਂ ਨੂੰ ਨਾਲ ਲੈ ਕੇ ਪਹੁੰਚੇ ਸਿਸਵਾਂ ਫਾਰਮ ਹਾਊਸ
ਚੰਡੀਗੜ੍ਹ, 14ਨਵੰਬਰ(ਵਿਸ਼ਵ ਵਾਰਤਾ)-ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਤੋਂ ਬਾਅਦ ਪਟਿਆਲਾ ਨਾਲ ਸੰਬੰਧਿਤ ਮੇਅਰ ਅਤੇ ਦੂਸਰੇ ਕੌਂਸਲਰਾਂ ਨੂੰ ਨਾਲ ਲੈ ਕੇ ਸਿਸਵਾਂ ਫਾਰਮ ਹਾਊਸ ਤੇ ਪਹੁੰਚੇ।























