• Latest
  • Trending
ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਤੇਜੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਆਕਸੀਜਨ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿਚ ਦੂਜੀ ਵਾਰ ਪੱਤਰ ਭੇਜਿਆ

ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਤੇਜੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਆਕਸੀਜਨ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿਚ ਦੂਜੀ ਵਾਰ ਪੱਤਰ ਭੇਜਿਆ

6 years ago
ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

3 minutes ago
ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

15 minutes ago
ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

22 minutes ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

26 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

29 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

31 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

39 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

40 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

2 hours ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

2 hours ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

3 hours ago
Hindi News
English News
Friday, November 27, 2026
No Result
View All Result
22 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਤੇਜੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਆਕਸੀਜਨ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿਚ ਦੂਜੀ ਵਾਰ ਪੱਤਰ ਭੇਜਿਆ

April 25, 2021
in ਖਬਰਾਂ, ਪੰਜਾਬ
ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਤੇਜੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਆਕਸੀਜਨ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿਚ ਦੂਜੀ ਵਾਰ ਪੱਤਰ ਭੇਜਿਆ

ਦਿੱਲੀ ਅਤੇ ਹੋਰ ਸੂਬਿਆਂ ਤੋਂ ਪੰਜਾਬ ਦੇ ਹਸਪਤਾਲਾਂ ਵਿਚ ਮਰੀਜਾਂ ਦੀ ਵਧ ਰਹੀ ਗਿਣਤੀ ਦੇ ਸੰਦਰਭ ਵਿਚ ਮੁੱਖ ਸਕੱਤਰ ਨੂੰ ਭਾਰਤ ਸਰਕਾਰ ਕੋਲ ਮਾਮਲੇ ਦੀ ਪੈਰਵੀ ਕਰਨ ਲਈ ਕਿਹਾ,

ਅੰਮ੍ਰਿਤਸਰ ਲਈ ਸਪਲਾਈ ਭੇਜਣ ਦੇ ਵੀ ਹੁਕਮ ਦਿੱਤੇ

ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਹਸਪਤਾਲਾਂ ਅਨੁਸਾਰ ਆਕਸੀਜਨ ਦੀ ਮੰਗ-ਸਪਲਾਈ ਦੀ ਸਥਿਤੀ ਬਾਰੇ ਹਰੇਕ ਚਾਰ ਘੰਟੇ ਬਾਅਦ ਰਿਪੋਰਟ ਦੇਣ ਦੀ ਰਿਪੋਰਟ ਮੰਗੀ

ਚੰਡੀਗੜ੍ਹ, 25 ਅਪ੍ਰੈਲ( ਵਿਸ਼ਵ ਵਾਰਤਾ )- ਸੂਬੇ ਵਿਚ ਤੇਜੀ ਨਾਲ ਘਟ ਰਹੀ ਆਕਸੀਜਨ ਦੀ ਸਪਲਾਈ ਦੇ ਮੱਦੇਨਦਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਟੇ ਦੀ ਵੰਡ ਵਿਚ ਫੌਰੀ ਵਾਧਾ ਕਰਨ ਲਈ ਹੰਗਾਮੀ ਮਦਦ ਵਾਸਤੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੂੰ ਦੋ ਦਿਨਾਂ ਦੇ ਅੰਦਰ ਅੱਜ ਦੂਜੀ ਵਾਰ ਪੱਤਰ ਭੇਜਿਆ ਹੈ।

ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਭਾਰਤ ਸਰਕਾਰ ਕੋਲ ਜ਼ਰੂਰੀ ਸਪਲਾਈ ਲਈ ਪੈਰਵੀ ਕੀਤੀ ਜਾਵੇ ਅਤੇ ਦਿੱਲੀ ਅਤੇ ਹੋਰ ਸੂਬਿਆਂ ਤੋਂ ਮਰੀਜਾਂ ਦੀ ਗਿਣਤੀ ਵਧਣ ਅਤੇ ਸਥਿਤੀ ਦੀ ਗੰਭੀਰ ਨੂੰ ਦਰਸਾਉਂਦਿਆਂ ਮੈਡੀਕਲ ਆਕਸੀਜਨ ਵਧਾਉਣ ਦੀ ਮੰਗ ਉਠਾਈ ਜਾਵੇ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਅੰਮਿਰਤਸਰ ਲਈ ਜ਼ਰੂਰੀ ਸਪਲਾਈ ਭੇਜਣ ਵਾਸਤੇ ਆਖਿਆ ਜਿੱਥੇ ਇਕ ਪ੍ਰਾਈਵੇਟ ਹਸਪਤਾਲ ਵਿਚ ਆਕਸੀਜਨ ਦੀ ਘਾਟ ਕਾਰਨ ਬੀਤੇ ਦਿਨ ਕੀਮਤੀ ਜਾਨਾਂ ਚਲੀਆਂ ਗਈਆਂ।

ਸਥਿਤੀ ਦੀ ਨਾਜੁਕਤਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਉਦਯੋਗ ਦੇ ਪ੍ਰਮੁੱਖ ਸਕੱਤਰ ਪਾਸੋਂ ਸੂਬੇ ਵਿਚ ਹਸਪਤਾਲਾਂ ਅਨੁਸਾਰ ਆਕਸੀਜਨ ਦੀ ਮੰਗ-ਸਪਲਾਈ ਦੀ ਸਥਿਤੀ ਬਾਰੇ ਹਰੇਕ ਚਾਰ ਘੰਟੇ ਦੀ ਰਿਪੋਰਟ ਮੰਗੀ ਹੈ।

ਮੁੱਖ ਮੰਤਰੀ ਵੱਲੋਂ ਪ੍ਰਤੀ ਦਿਨ ਘੱਟੋ-ਘੱਟ 250 ਮੀਟਰਕ ਟਨ ਤੱਕ ਲਿਕੁਅਡ ਮੈਡੀਕਲ ਆਕਸੀਜਨ (ਐਲ.ਐਮ.ਓ.) ਵਧਾਉਣ ਦੀ ਕੀਤੀ ਗਈ ਮੰਗ ਦੇ ਬਾਵਜੂਦ ਸ਼ਨੀਵਾਰ ਨੂੰ ਐਲ.ਐਮ.ਓ. ਜਾਰੀ ਕੀਤੀ ਗਈ ਨਵੀਂ ਵੰਡ ਦੇ ਮੁਤਾਬਕ ਪੰਜਾਬ ਦਾ ਕੋਟਾ ਵਧਾਉਣ ਵਿਚ ਕੇਂਦਰ ਦੀ ਨਾਕਾਮੀ ਤੋਂ ਬਾਅਦ ਅੱਜ ਕੇਂਦਰੀ ਸਿਹਤ ਮੰਤਰੀ ਨੂੰ ਇਕ ਹੋਰ ਪੱਤਰ ਲਿਖਿਆ ਗਿਆ ਹੈ।

ਮੁੱਖ ਮੰਤਰੀ ਨੇ ਅੱਜ ਕੇਂਦਰੀ ਸਿਹਤ ਮੰਤਰੀ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿਚ ਨਿਰੰਤਰ ਵਾਧੇ ਦੇ ਕਾਰਨ ਪੰਜਾਬ ਦਾ ਲਿਕੁਅਡ ਆਕਸੀਜਨ ਦਾ ਕੋਟਾ ਵਧਾ ਕੇ ਰੋਜਾਨਾ 250 ਐਮ.ਟੀ. ਤੱਕ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਸਬੰਧ ਵਿਚ ਉਨ੍ਹਾਂ ਨੂੰ ਤੁਰੰਤ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ।

ਆਪਣੇ ਪਿਛਲੇ ਪੱਤਰ ਦੀ ਲਗਾਤਾਰਤਾ ਵਿੱਚ ਲਿਖਦਿਆਂ ਮੁੱਖ ਮੰਤਰੀ ਨੇ ਕਿਹਾ, “ਪਿਛਲੇ ਕੁਝ ਦਿਨਾਂ ਤੋਂ ਸਥਿਤੀ ਬਹੁਤ ਗੰਭੀਰ ਹੋ ਗਈ ਹੈ ਕਿਉਂਕਿ ਸਾਡੀ ਐਲ.ਐਮ.ਓ. ਦੀ ਸਪਲਾਈ ਵਧੀ ਹੋਈ ਮੰਗ ਨੂੰ ਪੂਰਾ ਕਰਨ ਦੇ ਯੋਗ ਨਹੀਂ ਹੈ।”

ਉਨ੍ਹਾਂ ਅੱਗੇ ਲਿਖਿਆ ਕਿ ਸੂਬੇ ਤੋਂ ਬਾਹਰੋਂ ਪੰਜਾਬ ਨੂੰ ਪ੍ਰਤੀ ਦਿਨ ਘੱਟੋ ਘੱਟ 250 ਮੀਟ੍ਰਿਕ ਟਨ ਐਲ.ਐਮ.ਓ. ਅਲਾਟ ਕਰਨ ਦੀ ਬੇਨਤੀ ਦੇ ਬਾਵਜੂਦ, ਭਾਰਤ ਸਰਕਾਰ ਦੁਆਰਾ 24 ਅਪ੍ਰੈਲ, 2021 ਨੂੰ ਜਾਰੀ ਕੀਤੀ ਗਈ ਐਲ.ਐਮ.ਓ. ਦੀ ਨਵੀਂ ਵੰਡ ਵਿੱਚ ਪੰਜਾਬ ਦੇ ਕੋਟੇ ਵਿੱਚ ਵਾਧਾ ਨਹੀਂ ਕੀਤਾ ਗਿਆ, ਹਾਲਾਂਕਿ ਹੋਰ ਸੂਬਿਆਂ ਲਈ ਇਸਦੀ ਅਲਾਟਮੈਂਟ ਵਧਾਈ ਗਈ ਹੈ ਜਿਵੇ ਕਿ (ਕਰਨਾਟਕ (167%), ਤੇਲੰਗਾਨਾ (20%), ਰਾਜਸਥਾਨ (29%), ਆਦਿ)।

ਇਹ ਜ਼ਿਕਰ ਕਰਦਿਆਂ ਕਿ ਸੰਭਾਵਤ ਤੌਰ `ਤੇ ਆਕਸੀਜਨ ਦੀ ਸਪਲਾਈ ਨਾ ਹੋਣ ਕਰਕੇ ਬੀਤੇ ਦਿਨ ਅੰਮ੍ਰਿਤਸਰ ਵਿਚ ਛੇ ਵਿਅਕਤੀਆਂ ਦੀ ਮੌਤ ਹੋ ਗਈ, ਉਨ੍ਹਾਂ ਕਿਹਾ ਕਿ ਪੰਜਾਬ ਵਿਚ ਐਲ.ਐਮ.ਓ. ਉਤਪਾਦਨ ਦੀ ਕੋਈ ਵੱਡੀ ਸਮਰੱਥਾ ਨਹੀਂ ਹੈ ਅਤੇ ਇਹ ਜ਼ਿਆਦਾਤਰ ਸੂਬੇ ਤੋਂ ਬਾਹਰੋਂ ਸਪਲਾਈ `ਤੇ ਨਿਰਭਰ ਹੈ, ਇਸ ਲਈ ਮੰਤਰੀ ਦੇ ਫੌਰੀ ਦਖਲ ਦੀ ਲੋੜ ਹੈ।

ਇਸ ਵੇਲੇ ਕੇਂਦਰੀ ਪੂਲ ਤੋਂ ਪੰਜਾਬ ਲਈ ਮੈਡੀਕਲ ਆਕਸੀਜਨ ਦੀ ਰੋਜ਼ਾਨਾ ਅਲਾਟਮੈਂਟ 105 ਮੀਟਰਕ ਟਨ ਹੈ ਜਿਸ ਵਿੱਚ ਸਥਾਨਕ ਏ.ਐਸ.ਯੂਜ਼ ਦਾ ਉਤਪਾਦਨ ਸ਼ਾਮਲ ਨਹੀਂ ਹੈ ਜੋ ਪੰਜਾਬ ਵਿਚ ਲਗਭਗ 60 ਮੀਟਰਕ ਟਨ ਤਰਲ ਆਕਸੀਜਨ ਪੈਦਾ ਕਰਦੇ ਹਨ ਅਤੇ ਵੱਖ-ਵੱਖ ਰੀ-ਫਿਲਰਜ਼, ਬੌਟਲਿੰਗ ਪਲਾਂਟਜ਼ ਅਤੇ ਡਿਸਟ੍ਰੀਬਿਊਟਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ। ਸਰਕਾਰੀ ਹਸਪਤਾਲਾਂ (ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ, ਜ਼ਿਲ੍ਹਾ ਹਸਪਤਾਲ ਜਲੰਧਰ ਅਤੇ ਲੁਧਿਆਣਾ) ਅਤੇ ਨਿੱਜੀ ਹਸਪਤਾਲਾਂ ਵਿੱਚ ਕੁਝ ਪੀ.ਐਸ.ਏ. ਪਲਾਂਟ ਹਨ ਜੋ ਇਨ੍ਹਾਂ ਦੇ ਹਿੱਸੇ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹਨ ਅਤੇ ਸੂਬੇ ਲਈ ਉਪਲੱਬਧ ਆਕਸੀਜਨ ਦੇ ਪੂਲ ਵਿੱਚ ਜੋੜਦੇ ਹਨ।

ਦੂਸਰੇ ਪਾਸੇ ਪੰਜਾਬ ਲਈ ਕੋਵਿਡ-19 ਮਰੀਜ਼ਾਂ ਵਾਸਤੇ ਰੋਜ਼ਾਨਾ ਖਪਤ/ਜ਼ਰੂਰਤ 25 ਅਪ੍ਰੈਲ ਤੱਕ ਲਗਭਗ 200 ਮੀਟਰਕ ਟਨ ਹੈ ਅਤੇ ਗੈਰ-ਕੋਵਿਡ ਮਰੀਜ਼ਾਂ ਲਈ ਲਗਭਗ 50 ਮੀਟਰਕ ਟਨ ਹੈ (ਐਮਰਜੈਂਸੀ ਅਤੇ ਹੋਰ ਜ਼ਰੂਰੀ ਲੋੜਾਂ ਜੋ ਰੋਕੀਆਂ ਨਹੀਂ ਜਾ ਸਕਦੀਆਂ)। ਇਸੇ ਤਰ੍ਹਾਂ ਸਿਹਤ ਸੇਵਾਵਾਂ ਲਈ ਕੁੱਲ ਰੋਜ਼ਾਨਾ ਜ਼ਰੂਰਤ/ਖਪਤ 250 ਮੀਟਰਕ ਟਨ ਤਰਲ ਮੈਡੀਕਲ ਆਕਸੀਜਨ ਬਣਦੀ ਹੈ।ਇਹ ਮਾਮਲੇ ਸਾਹਮਣੇ ਆਉਣ ਦੀ ਦਰ ਦੇ ਅਨੁਮਾਨਾਂ ਅਨੁਸਾਰ ਅਗਲੇ 2 ਹਫ਼ਤਿਆਂ ਵਿੱਚ ਤਕਰੀਬਨ 250-300 ਮੀਟਰਕ ਟਨ ਤੱਕ ਵਧਣ ਦੀ ਉਮੀਦ ਹੈ। ਸੂਬੇ ਵਿਚ ਸਰਕਾਰੀ ਅਤੇ ਨਿੱਜੀ ਦੋਵੇਂ ਸਹੂਲਤਾਂ ਸਮੇਤ ਸਾਰੀਆਂ ਸਿਹਤ ਸਹੂਲਤਾਂ ਲਈ ਮੈਡੀਕਲ ਆਕਸੀਜਨ ਦੇ ਭੰਡਾਰਨ ਦੀ ਸਮਰੱਥਾ ਲਗਭਗ 370 ਮੀਟਰਕ ਟਨ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

by Ankit
November 27, 2026
0

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

Most Popular

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

by Navjot
4 weeks ago
0

  ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) - ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER), ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋਫੈਸਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 