<img class="alignnone wp-image-35679 size-full" src="https://wishavwarta.in/wp-content/uploads/2018/11/cc.jpg" alt="" width="450" height="338" /> ਚੰਡੀਗੜ੍ਹ, 19 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਇੱਕ ਲੋਗੋ ਜਾਰੀ ਕੀਤਾ। ਇਸ ਮੌਕੇ ਉਹਨਾਂ ਨੇ ਸੰਤ ਸਮਾਜ ਦੇ ਨਾਲ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਵੀ ਕੀਤੀ।