ਕੈਪਟਨ ਅਮਰਿੰਦਰ ਦਾ ਦਿੱਲੀ ਦੌਰਾ
ਮੁੱਖ ਮੰਤਰੀ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੌਰੇ ਦੌਰਾਨ ਅੱਜ ਪ੍ਰਸਿੱਧ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਦਿੱਲੀ ਦੇ ਕਪੂਰਥਲਾ ਹਾਉਸ ਵਿਖੇ ਮੁਲਾਕਾਤ ਕੀਤੀ । ਦੱਸ ਦਈਏ ਕਿ ਥੋੋੜ੍ਹੇ ਦਿਨ ਪਹਿਲਾਂ ਹੀ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਦੇ ਸਿਆਸੀ ਸਲਾਹਕਾਰ ਪਦ ਤੋਂ ਅਸਤੀਫਾ ਦਿੱਤਾ ਹੈ।