• Latest
  • Trending

ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਨਸ਼ਿਆਂ ਦੇ ਮਾਮਲੇ ‘ਚ 10 ਭਗੌੜਿਆਂ ਦੀ ਹਵਾਲਗੀ ਦਾ ਮਸਲਾ ਕੈਨੇਡਾ ਸਰਕਾਰ ਕੋਲ ਉਠਾਉਣ ਲਈ ਆਖਿਆ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

54 minutes ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

1 hour ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

5 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

6 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

6 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

7 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

8 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਨਸ਼ਿਆਂ ਦੇ ਮਾਮਲੇ ‘ਚ 10 ਭਗੌੜਿਆਂ ਦੀ ਹਵਾਲਗੀ ਦਾ ਮਸਲਾ ਕੈਨੇਡਾ ਸਰਕਾਰ ਕੋਲ ਉਠਾਉਣ ਲਈ ਆਖਿਆ

October 30, 2017
in ਪੰਜਾਬ

ਚੰਡੀਗੜ, 30 ਅਕਤੂਬਰ (ਵਿਸ਼ਵ ਵਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਨੂੰ ਨਸ਼ੇ ਦੇ ਵੱਖ-ਵੱਖ ਮਾਮਲਿਆਂ ਵਿੱਚ ਭਗੌੜੇ ਐਲਾਨੇ ਗਏ 10 ਪ੍ਰਵਾਸੀ ਭਾਰਤੀਆਂ ਦੀ ਸਪੁਰਦਗੀ ਦਾ ਸਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਲਈ ਪੱਤਰ ਲਿਖਿਆ ਹੈ ਜਿੱਥੇ ਇਨ•ਾਂ ਐਨ.ਆਰ.ਆਈਜ਼. ਨੇ ਸ਼ਰਨ ਲਈ ਹੋਈ ਹੈ।
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੂੰ ਲਿਖੇ ਵੱਖ-ਵੱਖ ਪੱਤਰਾਂ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਇਨ•ਾਂ ਕੇਸਾਂ ਵਿੱਚ ਸਪੁਰਦਗੀ ਦੀ ਪ੍ਰਕਿਰਿਆ ਪਿਛਲੇ 3-4 ਸਾਲਾਂ ਤੋਂ ਲੰਬਿਤ ਹੈ ਜੋ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਸਰਕਾਰ ਦੇ ਯਤਨਾਂ ‘ਚ ਅੜਿੱਕਾ ਬਣਿਆ ਹੋਇਆ ਹੈ। ਉਨ•ਾਂ ਆਖਿਆ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੀ ਲੜੀ ਵਜੋਂ ਕੈਨੇਡਾ ਤੋਂ ਇਨ•ਾਂ ਲੋਕਾਂ ਦੀ ਸਪੁਰਦਗੀ ਲਈ ਯਤਨ ਪਹਿਲਾਂ ਹੀ ਆਰੰਭੇ ਹੋਏ ਹਨ ਪਰ ਇਸ ਵਿੱਚ ਖੜ•ੋਤ ਬਣੀ ਹੋਈ ਹੈ ਕਿਉਂਕਿ ਵੱਖ-ਵੱਖ ਪੱਧਰ ‘ਤੇ ਇਹ ਮਾਮਲੇ ਲੰਬਿਤ ਹਨ।
ਇਕ ਸਰਕਾਰੀ ਬੁਲਾਰੇ ਮੁਤਾਬਕ ਸਰਕਾਰ ਨੇ ਇਨ•ਾਂ ਸ਼ੱਕੀਆਂ ਦੀ ਸਪੁਰਦਗੀ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਫੈਸਲਾ ਕੀਤਾ ਹੈ ਕਿਉਂਕਿ ਪੰਜਾਬ ਵਿੱਚ ਨਸ਼ਿਆਂ ਦੇ ਨੈਟਵਰਕ ਦੀ ਸਮੁੱਚੀ ਲੜੀ ਨੂੰ ਕਾਇਮ ਕਰਨ ਅਤੇ ਇਸ ਧੰਦੇ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦੇ ਚਿਹਰੇ ਬੇਨਕਾਬ ਕਰਨ ਲਈ ਇਨ•ਾਂ ਪ੍ਰਵਾਸੀ ਭਾਰਤੀਆਂ ਦੀ ਹਿਰਾਸਤੀ ਪੁੱਛ-ਗਿੱਛ ਕਰਨੀ ਅਹਿਮ ਹੈ।
ਇਨ•ਾਂ ਕੇਸਾਂ ਦਾ ਵਿਸਥਾਰ ਵਿੱਚ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਰਬਜੀਤ ਸਿੰਘ ਸੰਧੜ ਉਰਫ ਨਿੱਕ ਪੁੱਤਰ ਮਰਹੂਮ ਅਜਾਇਬ ਸਿੰਘ ਵਾਸੀ ਪਿੰਡ ਬਾਲਿਓਂ ਥਾਣਾ ਸਮਰਾਲਾ ਜੋ ਇਸ ਵੇਲੇ ਵੈਨਕੂਵਰ ਵਿੱਚ ਰਹਿ ਰਿਹਾ ਹੈ, 19 ਅਕਤੂਬਰ 2013 ਨੂੰ ਭਗੌੜਾ ਐਲਾਨਿਆ ਗਿਆ ਸੀ। ਉਸਦੀ ਸਪੁਰਦਗੀ ਲਈ ਕੈਨੇਡੀਅਨ ਅਥਾਰਟੀ ਨੂੰ ਢੁਕਵੇਂ ਪੱਧਰ ‘ਤੇ ਬੇਨਤੀ ਪੱਤਰ ਭੇਜਿਆ ਗਿਆ ਅਤੇ ਇਸ ਤੋਂ ਬਾਅਦ ਉਨ•ਾਂ ਵੱਲੋਂ ਸਾਂਝੇ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਵੇਂ ਸਿਰਿਓਂ ਪੱਤਰ ਤਿਆਰ ਕੀਤਾ ਗਿਆ। ਸੋਧਿਆ ਹੋਇਆ ਪੱਤਰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਗਿਆ ਜੋ 20 ਜੁਲਾਈ, 2017 ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਵੀ ਭੇਜਿਆ ਗਿਆ।
ਅਜਿਹੇ ਹੀ ਇਕ ਹੋਰ ਕੇਸ ਦੀ ਇੰਨ-ਬਿੰਨ ਸਥਿਤੀ ਹੈ ਜਿਸ ਵਿੱਚ ਰਣਜੀਤ ਸਿੰਘ ਔਜਲਾ ਪੁੱਤਰ ਸਵਰਨ ਸਿੰਘ ਔਜਲਾ ਵਾਸੀ ਪਿੰਡ ਮੁਠੱਡਾ ਕਲਾਂ, ਥਾਣਾ ਫਿਲੌਰ, ਜ਼ਿਲ•ਾ ਜਲੰਧਰ ਸ਼ਾਮਲ ਹੈ। ਇਸ ਦੀ ਸਪੁਰਦਗੀ ਦਾ ਪੱਤਰ ਵੀ 25 ਜੁਲਾਈ, 2017 ਤੋਂ ਲੰਬਿਤ ਹੈ। ਇਸ ਨੂੰ 31 ਅਗਸਤ, 2013 ਵਿੱਚ ਭਗੌੜਾ ਐਲਾਨਿਆ ਗਿਆ ਸੀ।
Îਮੁੱਖ ਮੰਤਰੀ ਨੇ ਪੁਲਿਸ ਦੇ ਵੇਰਵਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਕ ਹੋਰ ਕੇਸ ਵਿੱਚ ਨਿਰੰਕਾਰ ਸਿੰਘ ਢਿਲੋਂ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਅਪਰਾ ਮੰਡੀ, ਥਾਣਾ ਫਿਲੌਰ, ਜ਼ਿਲ•ਾ ਜਲੰਧਰ ਨੂੰ 19 ਅਕਤੂਬਰ 2013 ਨੂੰ ਭਗੌੜਾ ਐਲਾਨਿਆ ਗਿਆ ਤੇ ਇਸ ਵੇਲੇ ਕੈਨੇਡਾ ਦੇ ਲੀਟਕੈਂਚਰ ਸਰਕਲ ਬਰੈਂਪਟਨ ਵਿੱਚ ਰਹਿ ਰਿਹਾ ਹੈ। ਇਸਦੀ ਹਵਾਲਗੀ ਸਬੰਧੀ ਪੱਧਰ 19 ਸਤੰਬਰ, 2017 ਤੋਂ ਲੰਬਿਤ ਹੈ।
ਇਸੇ ਤਰ•ਾਂ ਗੁਰਸੇਵਕ ਸਿੰਘ ਢਿੱਲੋਂ ਪੁੱਤਰ ਕੁਲਵੰਤ ਸਿੰਘ ਵਾਸੀ ਲੀਲਾ ਮੇਘ ਸਿੰਘ, ਥਾਣਾ ਜਗਰਾਓਂ, ਕੈਨੇਡਾ ਦੇ ਸਰੀ ਵਿੱਚ ਰਹਿ ਰਿਹਾ ਹੈ ਜਿਸ ਨੂੰ 1 ਅਪ੍ਰੈਲ, 2014 ਨੂੰ ਭਗੌੜਾ ਐਲਾਨਿਆ ਗਿਆ। ਇਸ ਦੀ ਹਵਾਲਗੀ ਲਈ ਪੱਤਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 20 ਜੁਲਾਈ ,2017 ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਪਰ ਉਸ ਸਮੇਂ ਤੋਂ ਲੈ ਕੇ ਇਸ ਸਬੰਧੀ ਕੋਈ ਹਿਲ-ਜੁਲ ਨਹੀਂ ਹੋਈ। ਗੁਰਸੇਵਕ ਸਿੰਘ ਢਿੱਲੋਂ ਖਿਲਾਫ ਥਾਣਾ ਜਗਰਾਓਂ ਵਿੱਚ ਵੀ ਕੇਸ ਦਰਜ ਹੈ ਜਿਸ ਦੀ ਹਵਾਲਗੀ ਲੰਬਿਤ ਹੈ।
ਇਸੇ ਤਰ•ਾਂ 31 ਅਗਸਤ, 2013 ਨੂੰ ਭਗੌੜਾ ਐਲਾਨੇ ਗਏ ਅਮਰਜੀਤ ਸਿੰਘ ਕੂਨਰ ਪੁੱਤਰ ਸਰੂਪ ਸਿੰਘ ਵਾਸੀ ਮਹਿਮਦਪੁਰ, ਥਾਣਾ ਆਦਮਪੁਰ, ਜ਼ਿਲ•ਾ ਜਲੰਧਰ ਇਸ ਵੇਲੇ ਵੈਨਕੂਵਰ ਵਿੱਚ ਰਹਿ ਰਿਹਾ ਹੈ ਜਦਕਿ ਲਮੇਰ ਸਿੰਘ ਦਲੇਹ ਪੁੱਤਰ ਬਲਿਹਾਲ ਸਿੰਘ ਦਲੇਹ ਵਾਸੀ ਪਿੰਡ ਮਹਿਸਮਪੁਰ, ਥਾਣਾ ਫਿਲੌਰ, ਜ਼ਿਲ•ਾ ਜਲੰਧਰ ਇਸ ਵੇਲੇ ਬ੍ਰਿਟਿਸ਼ ਕੋਲੰਬੀਆ ਵਿੱਚ ਰਹਿ ਰਿਹਾ ਹੈ ਅਤੇ ਉਸਦੀ ਹਵਾਲਗੀ ਸਬੰਧੀ ਪ੍ਰਕਿਰਿਆ ਲਟਕੀ ਹੋਈ ਹੈ।
ਇਸੇ ਤਰ•ਾਂ ਲੰਬਿਤ ਪਏ ਹਵਾਲਗੀ ਦੇ ਹੋਰ ਮਾਮਲੇ ਪ੍ਰਦੀਪ ਸਿੰਘ ਧਾਲੀਵਾਲ ਪੁੱਤਰ ਬੱਗਾ ਸਿੰਘ ਵਾਸੀ ਲੀਲਾ ਮੇਘ ਸਿੰਘ, ਥਾਣਾ ਜਗਰਾਓਂ, ਅਮਰਿੰਦਰ ਸਿੰਘ ਛੀਨਾ ਉਰਫ ਲਾਡੀ ਪੁੱਤਰ ਕੁਲਦੀਪ ਸਿੰਘ ਛੀਨਾ ਵਾਸੀ ਝੰਜੋਟੀ, ਥਾਣਾ ਰਾਜਾਸਾਂਸੀ, ਜ਼ਿਲ•ਾ ਅੰਮ੍ਰਿਤਸਰ ਅਤੇ ਪਰਮਿੰਦਰ ਸਿੰਘ ਦਿਓ ਉਰਫ ਪਿੰਦੀ ਅੰਕਲ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਖਰੌੜੀ, ਥਾਣਾ ਮਾਹਲਪੁਰ, ਜ਼ਿਲ•ਾ ਹੁਸ਼ਿਆਰਪੁਰ ਨਾਲ ਸਬੰਧਤ ਹਨ।
ਅਖੀਰਲਾ ਬੇਨਤੀ ਪੱਤਰ ਰਣਜੀਤ ਕੌਰ ਕਾਹਲੋਂ ਪਤਨੀ ਅਨੂਪ ਸਿੰਘ ਕਾਹਲੋਂ ਉਰਫ ਰੂਬੀ ਕਾਹਲੋਂ ਵਾਸੀ ਪਿੰਡ ਜੰਡੂ ਸਿੰਘਾ, ਥਾਣਾ ਮਕਸੂਦਾਂ, ਜ਼ਿਲ•ਾ ਜਲੰਧਰ, ਮੌਜੂਦਾ ਪਤਾ ਵਾਸੀ ਮਕਾਨ ਨੰਬਰ-7, ਸ਼ਿਵਾਲਿਕ ਵਿਹਾਰ ਜ਼ੀਰਕਪੁਰ ਨਾਲ ਸਬੰਧਤ ਹੈ ਅਤੇ ਉਸ ਨੇ ਨਸ਼ਿਆਂ ਦੇ ਧੰਦੇ ਦੇ ਪੈਸੇ ਨਾਲ ਜਲੰਧਰ ਅਤੇ ਜ਼ੀਰਕਪੁਰ ਵਿੱਚ ਆਪਣੇ ਪਤੀ ਦੇ ਨਾਂ ‘ਤੇ ਕਈ ਜਾਇਦਾਦਾਂ ਖਰੀਦੀਆਂ। ਇਸ ਵਿਰੁੱਧ ਵੀ ਹਵਾਲਗੀ ਦੀ ਅਰਜ਼ੀ ਲਬਿੰਤ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab News : ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ

Punjab News : ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ

by Navjot
6 days ago
0

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਪੰਜਾਬ ‘ਚ ਸਕੂਲਾਂ ਦਾ ਸਮਾਂ ਅੱਜ (2ਨਵੰਬਰ) ਤੋਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ ਧਿਆਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 