ਲੁਧਿਆਣਾ, 21 ਨਵੰਬਰ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿਚ ਫੈਕਟਰੀ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ| ਇਸ ਮੌਕੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ| ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ|
Punjab politics : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਸ਼ਹਿਰ ਦੇ ਵੱਖ-ਵੱਖ ਕਿੱਤਿਆਂ ਨਾਲ਼ ਸੰਬੰਧਿਤ ਵਪਾਰੀਆਂ ਨਾਲ ਕੀਤੀ ਮੀਟਿੰਗ
Punjab politics : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਸ਼ਹਿਰ ਦੇ ਵੱਖ-ਵੱਖ ਕਿੱਤਿਆਂ ਨਾਲ਼ ਸੰਬੰਧਿਤ ਵਪਾਰੀਆਂ ਨਾਲ ਕੀਤੀ ਮੀਟਿੰਗ ਜਲੰਧਰ/ਚੰਡੀਗੜ੍ਹ,...