• Latest
  • Trending
ਮੁੱਖ ਮੰਤਰੀ ਨੇ ਵਿਆਹ ਸ਼ਗੂਨ ਯੋਜਨਾ ਦੇ ਤਹਿਤ ਦਿੱਤੀ ਜਾਣ ਵਾਲੀ ਆਰਥਿਕ ਮਦਦ ਨੂੰ 41,000 ਰੁਪਏ ਤੋਂ 51,000 ਰੁਪਏ ਕੀਤੀ

ਮੁੱਖ ਮੰਤਰੀ ਨੇ ਵਿਆਹ ਸ਼ਗੂਨ ਯੋਜਨਾ ਦੇ ਤਹਿਤ ਦਿੱਤੀ ਜਾਣ ਵਾਲੀ ਆਰਥਿਕ ਮਦਦ ਨੂੰ 41,000 ਰੁਪਏ ਤੋਂ 51,000 ਰੁਪਏ ਕੀਤੀ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

6 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

6 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

6 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

6 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

7 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

7 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

7 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

10 hours ago
Hindi News
English News
Sunday, November 22, 2026
No Result
View All Result
13 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਵਿਆਹ ਸ਼ਗੂਨ ਯੋਜਨਾ ਦੇ ਤਹਿਤ ਦਿੱਤੀ ਜਾਣ ਵਾਲੀ ਆਰਥਿਕ ਮਦਦ ਨੂੰ 41,000 ਰੁਪਏ ਤੋਂ 51,000 ਰੁਪਏ ਕੀਤੀ

December 18, 2017
in ਰਾਸ਼ਟਰੀ
ਮੁੱਖ ਮੰਤਰੀ ਨੇ ਵਿਆਹ ਸ਼ਗੂਨ ਯੋਜਨਾ ਦੇ ਤਹਿਤ ਦਿੱਤੀ ਜਾਣ ਵਾਲੀ ਆਰਥਿਕ ਮਦਦ ਨੂੰ 41,000 ਰੁਪਏ ਤੋਂ 51,000 ਰੁਪਏ ਕੀਤੀ

ਮੁੱਖ ਮੰਤਰੀ ਨੇ ਵਿਆਹ ਸ਼ਗੂਨ ਯੋਜਨਾ ਦੇ ਤਹਿਤ ਦਿੱਤੀ ਜਾਣ ਵਾਲੀ ਆਰਥਿਕ ਮਦਦ ਨੂੰ 41,000 ਰੁਪਏ ਤੋਂ 51,000 ਰੁਪਏ ਕੀਤੀ

ਚੰਡੀਗੜ੍ਹ, 18 ਦਸੰਬਰ ( ਵਿਸ਼ਵ ਵਾਰਤਾ ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਮੁੱਖ ਮੰਤਰੀ ਵਿਆਹ ਸ਼ਗੂਨ ਯੋਜਨਾ ਦੇ ਤਹਿਤ ਦਿੱਤੀ ਜਾਣ ਵਾਲੀ ਆਰਥਿਕ ਮਦਦ ਨੂੰ 41,000 ਰੁਪਏ ਤੋਂ ਵੱਧਾ ਕੇ 51,000 ਰੁਪਏ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਅੱਜ ਜਿਲਾ ਹਿਸਾਰ ਦੇ ਪਿੰਡ ਖਾਂਡਾਖੇੜੀ ਵਿਚ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਦੇ 51ਵੇਂ ਜਨਮ ਦਿਨ ‘ਤੇ ਪਰਮ ਮਿਤਰ ਮਾਨਵ ਨਿਰਮਾਣ ਸੰਸਥਾਨ ਵੱਲੋਂ ਆਯੋਜਿਤ ਸਮੂਹਿਕ ਵਿਆਹ ਸਮਾਰੋਹ ਵਿਚ ਨਵੇਂ ਜੋੜਿਆਂ ਨੂੰ ਆਸ਼ੀਰਵਾਦ ਦੇਣ ਪੁੱਜੇ ਸਨ।

ਉਨ੍ਹਾਂ ਨੇ ਨਵੇਂ ਜੋੜਿਆਂ ਨੂੰ ਆਸ਼ੀਰਵਾਦ ਵੱਜੋਂ 51,000 ਰੁਪਏ, ਵਿਆਹ ਪ੍ਰਮਾਣ ਪੱਤਰ, ਗੈਸ ਕੁਨੈਕਸ਼ਨ ਤੇ ਹੋਰ ਘਰੇਲੂ ਵਸਤਾਂ ਅਤੇ ਪੌਦੇ ਭੇਂਟ ਕਰਕੇ ਉਨ੍ਹਾਂ ਨੂੰ ਨਵੇਂ ਜੀਵਨ ਲਈ ਸ਼ੁਭਕਾਮਨਾਵਾਂ ਪ੍ਰਦਾਨ ਕੀਤੀ ਅਤੇ ਖਜਾਨਾ ਮੰਰਤੀ ਦੇ ਇਸ ਯਤਨ ਨੂੰ ਸ਼ਲਾਘਾਯੋਗ ਦੱਸਦੇ ਹੋਏ ਦੂਜੇ ਲੋਕਾਂ ਤੋਂ ਵੀ ਇਸ ਨਾਲ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਜਿਹੇ ਕੰਮਾਂ ਵਿਚ ਸਹਿਯੋਗੀ ਬਣੇ ਪਿੰਡ ਖਾਂਡਾਖੇੜੀ ਨੂੰ ਵਿਕਾਸ ਲਈ ਇਕ ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ ਤਾਂ ਜੋ ਦੂਜੇ ਪਿੰਡਾਂ ਨੂੰ ਵੀ ਅਜਿਹੇ ਕੰਮ ਕਰਨ ਲਈ ਪ੍ਰੇਰਣਾ ਮਿਲੇ।

ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਜੀਵਨ ਵਿਚ ਸ਼ੁਭ ਮੌਕਿਆਂ ‘ਤੇ ਇਸ ਤਰ੍ਹਾਂ ਦੇ ਆਯੋਜਨ ਸਮਾਜ ਨੂੰ ਨਵੀਂ ਦਿਸ਼ਾ ਦਿੰਦੇ ਹਨ। ਕੈਪਟਨ ਅਭਿਮਨਿਊ ਨੂੰ ਖਜਾਨਾ ਮੰਤਰੀ ਹੋਣ ਦੇ ਨਾਤੇ ਨਹੀਂ, ਸਗੋਂ ਸਵਰਗੀ ਪਿਤਾ ਚੌਧਰੀ ਮਿਤਰਸੇਨ ਆਰਿਆ ਤੇ ਮਾਤਾ ਪਰਮੇਸ਼ਵਰੀ ਦੇਵੀ ਤੋਂ ਮਿਲੇ ਸੰਸਕਾਰਾਂ ਦੇ ਚਲਦੇ ਅਜਿਹਾ ਸ਼ੁਭ ਕੰਮ ਕਰਨ ਦੀ ਪ੍ਰੇਰਣਾ ਮਿਲੀ ਹੈ। ਸਮੂਹਿਕ ਵਿਆਹ ਸਮਾਰੋਹ ਨੂੰ ਪਵਿੱਤਰ ਕੰਮ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਮਾਜ ਵਿਚ ਅਜਿਹੇ ਆਯੋਜਨਾਂ ਦੀ ਬਹੁਤ ਲੋਂੜ ਹੈ, ਕਿਉਂਕਿ ਜੋ ਪਰਿਵਾਰ ਆਪਣੀ ਕੁੜੀਆਂ ਦੇ ਵਿਆਹ ਦਾ ਖਰਚ ਸਹਿਣ ਕਰਨ ਵਿਚ ਅਸਮਰਥ ਹੁੰਦੇ ਹਨ, ਉਨ੍ਹਾਂ ਪਰਿਵਾਰਾਂ ਲਈ ਅਜਿਹੇ ਆਯੋਜਨ ਵਧੀਆ ਵਿਕਲਪ ਹਨ। ਸੂਬੇ ਵਿਚ ਸਰਕਾਰ ਵੱਲੋਂ ਅਜਿਹੇ ਪਰਿਵਾਰਾਂ ਨੂੰ ਮੁੱਖ ਮੰਤਰੀ ਵਿਆਹ ਸ਼ਗੁਨ ਯੋਜਨਾ ਦੇ ਤਹਿਤ ਹੁਣ ਤਕ 41,000 ਰੁਪਏ ਦਿੱਤੇ ਜਾਂਦੇ ਸਨ, ਜਿਸ ਨੂੰ ਅੱਜ ਤੋਂ ਵੱਧ ਕੇ 51,000 ਰੁਪਏ ਕੀਤੇ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੁੜੀਆਂ ਦਾ ਵਿਆਹ ਤੇ ਕੰਨਿਆਦਾਨ ਇਕ ਪਵਿੱਤਰ ਕੰਮ ਹੈ ਅਤੇ ਸਮਾਜ ਦੇ ਹਰੇਕ ਵਰਗ ਨੂੰ ਇਸ ਵਿਚ ਆਪਣਾ ਸਹਿਯੋਗ ਕਰਨਾ ਚਾਹੀਦਾ ਹੈ। ਵਿਧਵਾ ਤੇ ਤਲਾਕਸ਼ੁਦਾ ਮਹਿਲਾਵਾਂ ਦੀ ਕੁੜੀਆਂ ਦਾ ਵਿਆਹ ਵਿਚ ਪੂਰੇ ਸਮਾਜ ਨੂੰ ਇਕਜੁਟਤਾ ਨਾਲ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਕਰਜਾ ਨਾ ਲੈਣਾ ਪਏ।

ਉਨ੍ਹਾਂ ਕਿਹਾ ਕਿ ਸਰਕਾਰ ਬੇਟੀ ਬਚਾਓ, ਬੇਟੀ ਪੜਾਓ ਦੇ ਤਹਿਤ ਹਰ ਪਹਿਲੂ ਨੂੰ ਗੰਭੀਰਤਾ ਨਾਲ ਪੂਰਾ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਜਨਵਰੀ, 2015 ਨੂੰ ਹਰਿਆਣਾ ਦੀ ਧਰਤੀ ‘ਤੇ ਬੇਟੀ ਬਚਾਓ, ਬੇਟੀ ਪੜਾਓ ਦੀ ਅਪੀਲ ਕੀਤੀ ਸੀ। ਤਿੰਨ ਸਾਲ ਪਹਿਲਾਂ ਸੂਬੇ ਵਿਚ 1000 ਲੜਕਿਆਂ ਦੇ ਪਿੱਛੇ ਜਿੱਥੇ ਕੁੜੀਆਂ ਦੀ ਗਿਣਤੀ 835 ਸੀ , ਉੱਥੇ ਇਸ ਮੁਹਿੰਮ ਦੇ ਚਲਦੇ 1000 ਲੜਕਿਆਂ ‘ਤੇ ਲੜਕੀਆਂ ਦੀ ਜਨਮ ਦਰ 930 ਹੋ ਗਈ ਹੈ, ਜਿਸ ਨੂੰ ਵੱਧਾ ਕੇ 950 ਤਕ ਲੈ ਜਾਣਾ ਹੈ। ਸੂਬੇ ਵਿਚ ਕੰਨਿਆ ਭੂਰਣ ਹੱਤਿਆ ਰੋਕਣ ਲਈ ਸਰਕਾਰ ਨੇ ਸਖਤ ਕਾਨੂੰਨ ਬਣਾਏ, ਜਿਸ ਦੇ ਚਲਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ।

ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਮੌਕੇ ਹਾਜਿਰ ਲੋਕਾਂ ਨੂੰ ਸੁੰਹ ਦਿਵਾਈ ਕਿ ਉਹ ਜੀਵਨ ਵਿਚ ਕਦੇ ਵੀ ਨਾ ਤਾਂ ਭੂਰਣ ਹੱਤਿਆ ਕਰਨਗੇ ਅਤੇ ਨਾ ਕਿਸੇ ਨੂੰ ਕਰਨ ਦੇਣਗੇ। ਉਨ੍ਹਾਂ ਨੇ ਬੇਟੀ ਬਚਾਓ, ਬੇਟੀ ਪੜਾਓ ਅਤੇ ਸਵੱਛਤਾ ਮੁਹਿੰਮ ਵਿਚ ਸਹਿਯੋਗ ਦੀ ਸੁੰਹ ਦਿਵਾਈ।

ਖਜਾਨਾ ਮੰਤਰੀ ਨੇ ਇਸ ਮੌਕੇ ‘ਤੇ ਕਿਹਾ ਕਿ ਆਪਣੇ ਜੀਵਨ ਦੇ 50 ਸਾਲ ਪੂਰੇ ਹੋਣ ਦੇ ਮੌਕੇ ‘ਤੇ ਅੱਜ ਸੋਮਵਤੀ ਅਮਾਵਸਿਆ ਦੇ ਸ਼ੁਭ ਮੌਕੇ ‘ਤੇ ਉਨ੍ਹਾਂ ਨੇ 53 ਕੰਨਿਆਂ ਦਾ ਕੰਨਿਆਦਾਨ ਕਰਨ ਦਾ ਪਵਿੱਤਰ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਆਪਣੇ ਜੀਵਨ ਵਿਚ ਅਜਿਹਾ ਜਨਮ ਦਿਨ ਮਨਾਉਣ ਦਾ ਪਹਿਲੇ ਕਦੇ ਮੌਕਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੈਂ ਰਾਜਨੀਤੀ ਵਿਚ ਆਉਂਦੇ ਹੀ ਸੁੰਹ ਲਈ ਸੀ ਕਿ ਜਦ ਕਦੇ ਮੈਨੂੰ ਸਰਕਾਰੀ ਅਹੁੱਦੇ ‘ਤੇ ਰਹਿੰਦੇ ਹੋਏ ਜੋ ਤਨਖਾਹ ਮਿਲੇਗੀ, ਉਸ ਨਾਲ ਮੈਂ ਗਰੀਬ ਕੁੜੀਆਂ ਦਾ ਕੰਨਿਆਦਾਨ ਕਰਾਂਗਾ ਅਤੇ ਇਹ ਸ਼ੁਭ ਮੌਕਾ ਅੱਜ ਮੈਨੂੰ ਮਿਲਿਆ ਹੈ। ਉਨ੍ਹਾਂ ਦਸਿਆ ਕਿ ਪਿਛਲੇ 3 ਸਾਲ ਦੌਰਾਨ ਮੰਤਰੀ ਰਹਿੰਦੇ ਹੋÂੈ ਮੈਨੂੰ ਸਰਕਾਰ ਵੱਲੋਂ ਤਨਖਾਹ ਵੱਜੋਂ 16.65 ਲੱਖ ਰੁਪਏ ਮਿਲੇ, ਜਿਸ ਦੀ ਵਰਤੋਂ ਮੈ ਇਸ ਆਯੋਜਨ ਲਈ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੇਰੇ ਇਸ ਕੰਮ ਦੀ ਜਾਣਕਾਰੀ ਮਿਲਣ ਤੋਂ ਬਾਅਦ ਮਾਤਾ ਪਰਮੇਸ਼ਵਰੀ ਦੇਵੀ ਨੇ ਕਿਹਾ ਕਿ ਇਹ ਇਕ ਨੇਕ ਕੰਮ ਹੈ ਅਤੇ ਕੁੜੀਆਂ ਨੂੰ ਲੋਂੜ ਦਾ ਸਾਮਾਣ ਦੇਣ ਵਿਚ ਕਿਸੇ ਤਰ੍ਹਾਂ ਦੀ ਕੰਜੂਸੀ ਨਾ ਕੀਤੀ ਜਾਵੇਗੀ। ਜੇਕਰ ਤੇਰੀ ਤਨਖਾਹ ਦੀ ਰਕਮ ਘੱਟ ਪਈ ਤਾਂ ਅਸੀਂ ਇਸ ਕੰਮ ਲਈ ਆਪਣੇ ਘਰ ਤੋਂ ਪੈਸਾ ਲਗਾ ਕੇ ਇਸ ਨੂੰ ਪੂਰਾ ਕਰਵਾਂਗੇ। ਉਨ੍ਹਾਂ ਕਿਹਾ ਕਿ ਜਦ ਮੈਂ ਇਸ ਪ੍ਰੋਗ੍ਰਾਮ ਦੇ ਸਬੰਧ ਵਿਚ ਮੁੱਖ ਮੰਤਰੀ ਮਨੋਹਰ ਲਾਲ ਨਾਲ ਮਿਲਿਆ ਤਾਂ ਉਨ੍ਹਾਂ ਨੇ ਵੀ ਇਸ ਤਰ੍ਹਾਂ ਦੀ ਇੱਛਾ ਜਤਾਉਂਦੇ ਹੋਏ ਕਿਹਾ ਕਿ ਜੇਕਰ ਲੋਂੜ ਹੋਵੇ ਤਾਂ ਮੈਂ ਵੀ ਆਪਣੀ ਤਨਖਾਹ ਦੀ ਰਕਮ ਇਸ ਵਿਚ ਦੇਣਾ ਚਾਹਾਂਗਾ।

ਖਾਜਾਨਾ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਤਿੰਨ ਸਾਲ ਤੋਂ ਗਰੀਬ, ਕਿਸਾਨ, ਮਜਦੂਰ, ਵਪਾਰੀ, ਕਰਮਚਾਰੀ ਤੇ ਹੋਰ ਸਾਰੇ ਵਰਗਾਂ ਦਾ ਬਰਾਬਰ ਵਿਕਾਸ ਕਰਵਾ ਰਹੀ ਹੈ। ਸੱਭ ਕਾ ਸਾਥ-ਸੱਭ ਕਾ ਵਿਕਾਸ ਇਸ ਸਰਕਾਰ ਦਾ ਮੂਲ ਮੰਤਰ ਹੈ ਅਤੇ ਇਸ ਅਸਲ ਮੰਤਰੀ ਦੇ ਨਾਲ ਸੂਬੇ ਦਾ ਬਰਾਬਰ ਵਿਕਾਸ ਕੀਤਾ ਜਾ ਰਿਹਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
November 21, 2026
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
6 days ago
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 