• Latest
  • Trending
ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਮਸਲਿਆਂ ’ਤੇ ਹੰਗਾਮੀ ਮੀਟਿੰਗ ਸੱਦੀ

ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਮਸਲਿਆਂ ’ਤੇ ਹੰਗਾਮੀ ਮੀਟਿੰਗ ਸੱਦੀ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

3 hours ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

4 hours ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

6 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

6 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

6 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

7 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

7 hours ago
Hindi News
English News
Monday, November 30, 2026
No Result
View All Result
15 °c
Chandigarh
18 ° Mon
18 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਮਸਲਿਆਂ ’ਤੇ ਹੰਗਾਮੀ ਮੀਟਿੰਗ ਸੱਦੀ

September 27, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਮਸਲਿਆਂ ’ਤੇ ਹੰਗਾਮੀ ਮੀਟਿੰਗ ਸੱਦੀ

ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਮਸਲਿਆਂ ’ਤੇ ਹੰਗਾਮੀ ਮੀਟਿੰਗ ਸੱਦੀ

ਮੰਤਰੀ ਮੰਡਲ ਨੇ ਕਾਲੇ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਇਕਜੁਟਤਾ ਪ੍ਰਗਟਾਈ

ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਵਾਰਸਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਦੇਣਗੇ ਕੈਬਨਿਟ ਮੰਤਰੀ

ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਮਸਲਿਆਂ ’ਤੇ ਹੰਗਾਮੀ ਮੀਟਿੰਗ ਸੱਦੀ

ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ):-ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਨਵੀਂ ਬਣੀ ਵਜ਼ਾਰਤ ਦੀ ਹੰਗਾਮੀ ਮੀਟਿੰਗ ਸੱਦੀ। ਇਸ ਦੌਰਾਨ ਮੰਤਰੀ ਮੰਡਲ ਨੇ ਇਕ ਮਤਾ ਪਾਸ ਕਰਕੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਇਕਜੁਟਤਾ ਪ੍ਰਗਟ ਕੀਤੀ।

ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਅਨਾਜ ਸੁਰੱਖਿਆ ਵਿਰੋਧੀ ਕਰਾਰ ਦਿੰਦਿਆਂ ਸ. ਚੰਨੀ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਧਾ ਖ਼ਤਰਾ ਹੈ। ਮੁੱਖ ਮੰਤਰੀ ਨੇ ਦ੍ਰਿੜ ਸੰਕਲਪ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੂਬੇ ਦੇ ਕਿਸਾਨਾਂ ਦੀ ਮੰਗ ਦੀ ਹਮਾਇਤ ਵਿਚ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤਿਆਂ ਨੂੰ ਭਾਰਤ ਸਰਕਾਰ ਵੱਲੋਂ ਇਸ ਮੰਗ ਨੂੰ ਬਿਨਾਂ ਕਿਸੇ ਦੇਰੀ ਤੋਂ ਸਵਿਕਾਰ ਕਰ ਲੈਣਾ ਚਾਹੀਦਾ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ, ਪੰਜਾਬ ਵਿਧਾਨ ਸਭਾ ਦੇ 28 ਅਗਸਤ, 2020 ਅਤੇ 20 ਅਕਤੂਬਰ, 2020 ਨੂੰ ਪਾਸ ਕੀਤੇ ਮਤਿਆਂ ਪ੍ਰਤੀ ਸਪੱਸ਼ਟ ਰੂਪ ਵਿਚ ਵਚਨਬੱਧਤਾ ਦੁਹਰਾ ਚੁੱਕੀ ਹੈ ਅਤੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਭਾਰਤ ਦੇ ਸੰਵਿਧਾਨ ਮੁਤਾਬਕ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਖੇਤੀ ਕਾਨੂੰਨ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਹੱਕ ਬਣਾਉਣ ਲਈ ਆਖਿਆ। ਕੇਂਦਰੀ ਕਾਨੂੰਨਾਂ ਉਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਵਾਗਤ ਕੀਤਾ ਜੋ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਦੇ ਕਿਸਾਨਾਂ ਦੇ ਸਰੋਕਾਰਾਂ ਦੀ ਹਾਮੀ ਭਰਦੇ ਹਨ ਅਤੇ ਕਿਸਾਨਾਂ ਦੀ ਪੀੜਾ ਅਤੇ ਰੋਸ ਦਾ ਇਜ਼ਹਾਰ ਕਰਦਾ ਹੈ। ਸਾਰੇ ਭਾਈਵਾਲਾਂ ਨਾਲ ਖੁੱਲ੍ਹੀ ਗੱਲਬਾਤ ਕਰਨ ਅਤੇ ਸਲਾਹ-ਮਸ਼ਵਰੇ ਦਾ ਰਾਹ ਅਪਣਾਉਣ ਦੀ ਲੋੜ ਹੈ ਕਿਉਂ ਜੋ ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਭਰ ਵਿਚ ਲੱਖਾਂ ਕਿਸਾਨਾਂ ਦਾ ਭਵਿੱਖ ਪ੍ਰਭਾਵਿਤ ਹੁੰਦਾ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਵੱਲੋਂ ਕੇਂਦਰੀ ਕਾਨੂੰਨਾਂ ਉਤੇ ਸਟੇਅ ਦੇਣ ਦੇ ਆਦੇਸ਼ ਦਾ ਸਵਾਗਤ ਹੈ ਕਿ ਜਿਸ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਪ੍ਰਵਾਨਗੀ ਵਜੋਂ ਮੰਨਦੇ ਹਨ ਜੋ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਅਤੇ ਉਨ੍ਹਾਂ ਦੇ ਦਰਦ ਅਤੇ ਪੀੜਾ ਦਾ ਇਜ਼ਹਾਰ ਕਰਦੇ ਹਨ।

ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਇਨ੍ਹਾਂ ਦਾ ਭਰੋਸਾ ਜਿੱਤਣ ਦੀ ਲੋੜ ਉਤੇ ਜ਼ੋਰ ਦਿੱਤਾ ਕਿਉਂ ਜੋ ਕਾਂਗਰਸ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ ਹਮੇਸ਼ਾ ਡਟ ਕੇ ਖੜ੍ਹੀ ਹੈ, ਜਦੋਂ ਤੋਂ ਭਾਰਤ ਸਰਕਾਰ ਨੇ ਇਹ ਕਿਸਾਨ ਵਿਰੋਧੀ ਕਾਨੂੰਨ ਉਨ੍ਹਾਂ ਉਪਰ ਥੋਪੇ ਹਨ। ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਮ੍ਰਿਤਕ ਕਿਸਾਨਾਂ ਦੇ ਘਰਾਂ ਵਿਚ ਨਿੱਜੀ ਤੌਰ ਉਤੇ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਤਕਰੀਬਨ 155 ਅਜਿਹੇ ਨਿਯੁਕਤੀ ਪੱਤਰ ਤਿਆਰ ਹਨ ਅਤੇ ਇਨ੍ਹਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਸੌਂਪਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਬਾਕੀ ਅਜਿਹੇ ਕੇਸਾਂ ਦੀ ਪੜਤਾਲ ਵੀ ਛੇਤੀ ਕੀਤੇ ਜਾਣ ਨੂੰ ਯਕੀਨੀ ਬਣਾਉਣ ਲ਼ਈ ਆਖਿਆ ਤਾਂ ਕਿ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ।

ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਐਕੁਵਾਇਰ ਕੀਤੀ ਜ਼ਮੀਨ ਦੇ ਮੱਦੇਨਜ਼ਰ ਢੁਕਵਾਂ ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨਾਂ ਦਰਮਿਆਨ ਵੱਡੀ ਪੱਧਰ ਉਤੇ ਪਾਏ ਜਾ ਰਹੇ ਗੁੱਸੇ ਦਾ ਨੋਟਿਸ ਲੈਂਦਿਆਂ ਸ. ਚੰਨੀ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਨੂੰ ਤਰਕਸੰਗਤ ਬਣਾਉਣ ਲਈ ਢੰਗ-ਤਰੀਕੇ ਤਲਾਸ਼ੇ ਜਾਣ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਸੰਤੁਸ਼ਟੀ ਮੁਤਾਬਕ ਰਾਸ਼ੀ ਮੁਹੱਈਆ ਕਰਵਾਈ ਜਾ ਸਕੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸਮਾਪਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੇਤੂ ਟੀਮ ਦਾ ਸਨਮਾਨ

by Navjot
November 29, 2026
0

ਚੌਥੇ ਸੀਜ਼ਨ ਵਿੱਚ 7 ਲੱਖ ਖਿਡਾਰੀਆਂ ਨੂੰ 12.50 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੰਡੀ-ਭਗਵੰਤ ਸਿੰਘ ਮਾਨ ਹੁਣ ਤੱਕ ਸਮਾਪਤ ਹੋਏ...

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

by Navjot
November 29, 2026
0

ਢਾਕਾ, 29 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 days ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 