• Latest
  • Trending
ਮੁੱਖ ਮੰਤਰੀ ਨੇ 23000 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਵਰਚੁਅਲ ਤੌਰ ‘ਤੇ ਕੀਤਾ ਸੰਬੋਧਨ

ਮੁੱਖ ਮੰਤਰੀ ਨੇ 23000 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਵਰਚੁਅਲ ਤੌਰ ‘ਤੇ ਕੀਤਾ ਸੰਬੋਧਨ

5 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 minutes ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

48 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

1 hour ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

3 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

3 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

3 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

3 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

4 hours ago
Hindi News
English News
Sunday, November 15, 2026
No Result
View All Result
22 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ 23000 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਵਰਚੁਅਲ ਤੌਰ ‘ਤੇ ਕੀਤਾ ਸੰਬੋਧਨ

April 20, 2022
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਨੇ 23000 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਵਰਚੁਅਲ ਤੌਰ ‘ਤੇ ਕੀਤਾ ਸੰਬੋਧਨ

ਪੰਜਾਬ ਸਰਕਾਰ ਵੱਲੋਂ ਪੁਲਿਸ ਮੁਲਾਜ਼ਮ ਦੀ ਡਿਊਟੀ ਦੌਰਾਨ ਮੌਤ ਹੋ ਜਾਣ ਦੀ ਸੂਰਤ ਵਿੱਚ ਪਰਿਵਾਰ ਲਈ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

ਮੁੱਖ ਮੰਤਰੀ ਨੇ 23000 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਵਰਚੁਅਲ ਤੌਰ ‘ਤੇ ਕੀਤਾ ਸੰਬੋਧਨ, ਉਨ੍ਹਾਂ ਨੂੰ ਨਾਗਰਿਕਾਂ ਨਾਲ ਹਲੀਮੀ ਨਾਲ ਪੇਸ਼ ਆਉਣ ਲਈ ਕੀਤਾ ਉਤਸ਼ਾਹਿਤ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਗੈਂਗਸਟਰਾਂ, ਨਸ਼ਿਆਂ, ਅੱਤਵਾਦ, ਗੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੇ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ(ਵਿਸ਼ਵ ਵਾਰਤਾ)-ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਉਹਨਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਅੱਜ ਇੱਥੇ ਪੰਜਾਬ ਪੁਲਿਸ ਤਕਨਾਲੋਜੀ ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਰਚੁਅਲ ਤੌਰ ‘ਤੇ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸਾਰੇ ਰੈਂਕਾਂ ਦੇ 23000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਗੈਂਗਸਟਰਾਂ, ਨਸ਼ਿਆਂ, ਅੱਤਵਾਦ, ਗੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਸਟੇਟ ਪੁਲਿਸ ਹੈੱਡਕੁਆਰਟਰ, ਸਾਰੇ ਜ਼ਿਲ੍ਹਾ ਪੁਲਿਸ ਦਫਤਰਾਂ, ਪੁਲਿਸ ਸਟੇਸ਼ਨਾਂ, ਸਿਖਲਾਈ ਕੇਂਦਰਾਂ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦਫਤਰ, ਇੰਟੈਲੀਜੈਂਸ ਦਫ਼ਤਰ, ਸਾਂਝ ਕੇਂਦਰ, ਵੱਖ-ਵੱਖ ਹਥਿਆਰਬੰਦ ਬਟਾਲੀਅਨਾਂ ਅਤੇ ਰੇਲਵੇ ਪੁਲਿਸ ਵਿਖੇ ਸਥਾਪਿਤ ਕੀਤੇ ਗਏ 933 ਵੀਡੀਓ ਕਾਨਫਰੰਸਿੰਗ (ਵੀ.ਸੀ.) ਸਥਾਨਾਂ ਤੋਂ ਸਾਰੇ ਰੈਂਕਾਂ ਦੇ ਪੁਲਿਸ ਕਰਮਚਾਰੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਨੇ ਇੰਨੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਪੁਲਿਸ ਦੇ ਕੰਮਕਾਜ ਵਿੱਚ ਕੋਈ ਦਖਲਅੰਦਾਜ਼ੀ ਨਾ ਹੋਣ ਦਾ ਭਰੋਸਾ ਦਿੰਦਿਆਂ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਪੇਸ਼ੇਵਰਤਾ, ਸਮਰਪਣ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।
ਉਹਨਾਂ ਨੇ ਪੁਲਿਸ ਨੂੰ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਿਨਾਂ ਕਿਸੇ ਪੱਖਪਾਤ ਤੋਂ ਕਾਰਵਾਈ ਕਰਨ ਲਈ ਵੀ ਕਿਹਾ। ਪੰਜਾਬ ਪੁਲਿਸ ਦੀ ਭਲਾਈ ਲਈ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਨੇ ਇਸ ਵਿੱਤੀ ਸਾਲ ਤੋਂ ਪੁਲਿਸ ਭਲਾਈ ਫੰਡ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਐਲਾਨ ਵੀ ਕੀਤਾ।
ਉਹਨਾਂ ਨੇ ਪੰਜਾਬ ਪੁਲਿਸ ਨੂੰ ਦੇਸ਼ ਦੀ ਸਰਵੋਤਮ ਪੁਲਿਸ ਫੋਰਸ ਵਿੱਚੋਂ ਇੱਕ ਬਣਾਉਣ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਪੂਰੇ ਸੁਹਿਰਦ ਯਤਨਾਂ ਅਤੇ ਈਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਆ। ਉਹਨਾਂ ਨੇ ਪੁਲਿਸ ਨੂੰ ਲੋਕਾਂ ਨਾਲ ਹਲੀਮੀ ਨਾਲ ਪੇਸ਼ ਆਉਣ ਲਈ ਵੀ ਕਿਹਾ।
ਉਹਨਾਂ ਕਿਹਾ ਕਿ ਪੁਲਿਸ ਦੀ ਨੌਕਰੀ ਚੁਣੌਤੀਪੂਰਨ ਤੇ ਬੜੀ ਸਖ਼ਤ ਹੈ ਅਤੇ ਵਧੀਆ ਕਾਰਗੁਜ਼ਾਰੀ ਦੇ ਬਾਵਜੂਦ ਵੀ ਪੁਲਿਸ ਨੂੰ ਲੋਕਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਵੀ ਕੀਤੀ।
ਜ਼ਿਕਰਯੋਗ ਹੈ ਕਿ ਜਦੋਂ ਤੋਂ ਮੁੱਖ ਮੰਤਰੀ ਨੇ ਪੁਲਿਸ ਕਰਮੀਆਂ ਨੂੰ ਉਹਨਾਂ ਦੇ ਜਨਮ ਦਿਨ ‘ਤੇ ਵਧਾਈ ਦੇਣ ਦੀ ਸ਼ੁਰੂਆਤ ਕੀਤੀ ਹੈ, ਉਦੋਂ ਤੋਂ ਹੁਣ ਤੱਕ ਕੁੱਲ 5650 ਪੁਲਿਸ ਮੁਲਾਜਮਾਂ ਨੂੰ ਉਹਨਾਂ ਦੇ ਜਨਮ ਦਿਨ ਮੌਕੇ ਵਧਾਈਆਂ ਦਿੱਤੀਆਂ ਜਾ ਚੁੱਕੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
November 15, 2026
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
4 days ago
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 