• Latest
  • Trending
ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ

ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ

3 years ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 minutes ago
PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

10 minutes ago
Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

14 minutes ago
Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

24 minutes ago
Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

2 hours ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

10 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

11 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

11 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

11 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

12 hours ago
Hindi News
English News
Friday, November 20, 2026
No Result
View All Result
15 °c
Chandigarh
19 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ

May 29, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ

ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ

* ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ ਸੂਬਾ ਸਰਕਾਰ
* ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ
* ਮੁੱਖ ਮੰਤਰੀ ਨੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿੱਚ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲੈਣ।

ਸੂਬੇ ਵਿੱਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡਰੇਨਾਂ ਦੀ ਕੁੱਲ ਲੰਬਾਈ 8136.76 ਕਿਲੋਮੀਟਰ ਅਤੇ ਧੁੱਸੀ ਬੰਨ੍ਹਾਂ ਦੀ ਲੰਬਾਈ 1365 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਡਰੇਨਾਂ ਦੀ ਸਫ਼ਾਈ ਦੇ 232 ਕੰਮਾਂ ‘ਤੇ 34.85 ਕਰੋੜ ਰੁਪਏ ਅਤੇ 100 ਹੜ੍ਹ ਰੋਕੂ ਕੰਮਾਂ ‘ਤੇ 48.32 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ ਹੜ੍ਹ ਰੋਕੂ ਕੰਮਾਂ ‘ਤੇ ਹੁਣ ਤੱਕ 39.90 ਕਰੋੜ ਰੁਪਏ ਅਤੇ ਡਰੇਨਾਂ ਦੀ ਸਫਾਈ ‘ਤੇ 39.43 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੰਮ ਚੱਲ ਰਿਹਾ ਹੈ ਅਤੇ ਪੁਲਾਂ ਦੇ ਹੇਠਾਂ ਜਲ ਸਰੋਤਾਂ ਦੀ ਸਫ਼ਾਈ ਅਤੇ ਜਲ ਸਰੋਤਾਂ ਵਿੱਚੋਂ ਗਾਰ ਕੱਢਣ ਦੇ ਨਾਲ-ਨਾਲ ਬਾਰਸ਼ਾਂ ਕਾਰਨ ਅਕਸਰ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਮਜ਼ਬੂਤ ​​ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਹੜ੍ਹਾਂ ਕਾਰਨ ਮਨੁੱਖੀ ਜਾਨਾਂ, ਪਸ਼ੂ ਧਨ, ਜਾਇਦਾਦ ਅਤੇ ਖੜ੍ਹੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਦੀ ਸੰਭਾਵਨਾ ਨੂੰ ਖ਼ਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਚੈੱਕ ਡੈਮਾਂ ਦੀ ਉਸਾਰੀ, ਰੁੱਖ ਲਗਾਉਣ, ਖਾਸ ਕਰਕੇ ਬਾਂਸ ਅਤੇ ਹੋਰ ਬੂਟੇ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਚੈੱਕ ਡੈਮਾਂ ਦੀ ਉਸਾਰੀ ਲਈ 485 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ 151 ਅਜਿਹੇ ਚੈੱਕ ਡੈਮ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਡੈਮਾਂ ਦੀ ਉਸਾਰੀ ਲਈ ਹੋਰ ਥਾਵਾਂ ਦੀ ਸ਼ਨਾਖਤ ਵੀ ਕੀਤੀ ਜਾ ਰਹੀ ਹੈ ਅਤੇ 66.73 ਕਿਲੋਮੀਟਰ ਥਾਂ ਉਤੇ ਬਾਂਸ ਦੇ ਬੂਟੇ ਵੀ ਲਾਏ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੱਖਣ-ਪੱਛਮੀ ਪੰਜਾਬ ਵਿੱਚ ਹੜ੍ਹਾਂ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਕੁਝ ਡਰੇਨਾਂ ਦੇ ਰਾਹ ਨੂੰ ਦਰੁਸਤ ਕਰਨ, ਨੀਵੇਂ ਇਲਾਕਿਆਂ ਨੂੰ ਨਹਿਰਾਂ ਨਾਲ ਜੋੜਨ ਲਈ ਪਾਈਪਾਂ ਵਿਛਾਉਣ ਅਤੇ ਪੁਲਾਂ ਨੂੰ ਦੁਬਾਰਾ ਬਣਾਉਣ ਵਰਗੇ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾ ਕੇ ਕੰਮ ਨੂੰ ਉੱਚ ਗੁਣਵੱਤਾ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 20, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 "ਖੁਸ਼ੀ" ਇੱਕ "ਭਰਮ" ਹੈ, ਜਿਸਦੀ ਹਰ ਕੋਈ ਭਾਲ ਕਰ...

PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

by Ranjit Singh
November 20, 2026
0

PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 20 ਨਵੰਬਰ (ਵਿਸ਼ਵ ਵਾਰਤਾ) –...

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

by Ranjit Singh
November 20, 2026
0

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ ਅੰਮ੍ਰਿਤਸਰ, 20 ਨਵੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

by Ranjit Singh
November 20, 2026
0

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ 'ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ ਨਵੀਂ ਦਿੱਲੀ, 20 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 20, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 "ਖੁਸ਼ੀ" ਇੱਕ "ਭਰਮ" ਹੈ, ਜਿਸਦੀ ਹਰ ਕੋਈ ਭਾਲ ਕਰ...

Most Popular

ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

by Ranjit Singh
4 weeks ago
0

ਅੱਜ ਦਾ ਸ਼ੁਭਵਿਚਾਰ 🌷 Aaj ka vichar ਅੱਜ ਦਾ ਸ਼ੁਭਵਿਚਾਰ🌷 🌷Aaj ka vichar "ਸੱਚ ਬੋਲਣ ਲਈ ਤਿਆਰੀ ਕਰਨ ਦੀ ਕੋਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 