• Latest
  • Trending
ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਾਂਝੇ ਜਸ਼ਨ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਨਵੇਂ ਫ਼ਾਰਮੂਲੇ ਦਾ ਪ੍ਰਸਤਾਵ ਕੀਤਾ ਪੇਸ਼ 

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

6 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

10 hours ago
Hindi News
English News
Sunday, November 15, 2026
No Result
View All Result
19 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਾਂਝੇ ਜਸ਼ਨ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਨਵੇਂ ਫ਼ਾਰਮੂਲੇ ਦਾ ਪ੍ਰਸਤਾਵ ਕੀਤਾ ਪੇਸ਼ 

October 26, 2019
in ਪੰਜਾਬ
ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਾਂਝੇ ਜਸ਼ਨ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਨਵੇਂ ਫ਼ਾਰਮੂਲੇ ਦਾ ਪ੍ਰਸਤਾਵ ਕੀਤਾ ਪੇਸ਼ 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕਰ ਕੇ ਸੁਲਤਾਨਪੁਰ ਲੋਧੀ ਵਿਖੇ 11 ਤੇ 12 ਨਵੰਬਰ ਨੂੰ ਸਾਂਝੇ ਸਮਾਗਮ ਕਰਵਾਉਣ ਦਾ ਸੁਝਾਅ ਦਿੱਤਾ

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਾਂਝੇ ਤੌਰ ਉਤੇ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਇਕ ਹੋਰ ਪਹਿਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪ੍ਰਸਤਾਵ ਪੇਸ਼ ਕੀਤਾ ਕਿ ਸ਼੍ਰੋਮਣੀ ਕਮੇਟੀ 12 ਨਵੰਬਰ ਨੂੰ ਸੂਬਾ ਸਰਕਾਰ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਵੇ ਜਿਸ ਵਿੱਚ ਦੇਸ਼ ਦੇ ਰਾਸ਼ਟਰਪਤੀ ਸ਼ਮੂਲੀਅਤ ਕਰ ਰਹੇ ਹਨ ਜਦੋਂ ਕਿ 11 ਨਵੰਬਰ ਨੂੰ ਹੋਣ ਵਾਲਾ ਸਮਾਗਮ ਸ਼੍ਰੋਮਣੀ ਕਮੇਟੀ ਦੀ ਕਮਾਨ ਹੇਠ ਹੋਵੇ ਜਿਸ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਇਹ ਸੁਝਾਅ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨਾਲ ਕੀਤੀ ਮੀਟਿੰਗ ਵਿੱਚ ਦਿੱਤਾ ਜੋ ਅੱਜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਉਨ੍ਹਾਂ ਦੇ ਸੱਦੇ ਉਤੇ ਹੋਈ ਸੀ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮੀਟਿੰਗ ਵਿੱਚ ਇਸ ਗੱਲ ਉਤੇ ਗੰਭੀਰਤਾ ਜ਼ਾਹਰ ਕੀਤੀ ਕਿ ਇਤਿਹਾਸਕ ਦਿਹਾੜੇ ਨੂੰ ਮਨਾਉਣ ਲਈ ਏਕਤਾ ਦੀ ਘਾਟ ਮਹਿਸੂਸ ਹੋ ਰਹੀ ਹੈ ਜਦੋਂ ਕਿ ਵੱਖ-ਵੱਖ ਸਮਾਗਮਾਂ ਵਿੱਚ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਣੇ ਕਈ ਉਘੀਆਂ ਸਖਸ਼ੀਅਤਾਂ ਸ਼ਾਮਲ ਹੋਣ ਜਾ ਰਹੀਆਂ ਹਨ।ਸਾਂਝੇ ਸਮਾਗਮਾਂ ਲਈ ਏਕਤਾ ਨਾ ਹੋਣ ਦੀ ਸੂਰਤ ਵਿੱਚ ਸਾਰੀਆਂ ਧਿਰਾਂ ਲਈ ਨਮੋਸ਼ੀ ਦਾ ਸਾਹਮਣਾ ਕਰਨ ਦੀ ਸੰਭਾਵਨਾ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਮਿਆਂ ਵਿੱਚ ਅਜਿਹੇ ਸਮਾਗਮਾਂ ਨੂੰ ਮਨਾਉਣ ਸਮੇਂ ਸਮੁੱਚਾ ਸਿੱਖ ਭਾਈਚਾਰਾ ਇਕਜੁੱਟ ਹੁੰਦਾ ਸੀ।ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪਿੱਛੇ ਤੋਂ ਚੱਲੀਆਂ ਆ ਰਹੀਆਂ ਰਵਾਇਤਾਂ ਨੂੰ ਤੋੜਨ ਦੇ ਨਾਲ ਸਿੱਖ ਭਾਈਚਾਰੇ ਨੂੰ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਵੇਗਾ।

ਭਾਈ ਲੌਗੋਵਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਦੇਸ਼ ਦੇ ਗ੍ਰਹਿ ਮੰਤਰੀ 11 ਨਵੰਬਰ ਤੇ ਰਾਸ਼ਟਰਪਤੀ 12 ਨਵੰਬਰ ਨੂੰ ਸ਼ਮੂਲੀਅਤ ਕਰਨਗੇ।ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸੁਝਾਅ ਦਿੱਤਾ 11 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਲੱਗਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਟੇਜ ਨੂੰ ਸਾਂਝੀ ਸਟੇਜ ਬਣਾਇਆ ਜਾਵੇ ਜਿਸ ਵਿੱਚ ਸੂਬਾ ਸਰਕਾਰ ਵੀ ਸ਼ਾਮਲ ਹੋਵੇਗੀ ਜਦੋਂਕਿ 12 ਨਵੰਬਰ ਨੂੰ ਰਾਸ਼ਟਰਪਤੀ ਦੀ ਸ਼ਮੂਲੀਅਤ ਵਾਲੇ ਸਮਾਗਮ ਦੀ ਮੇਜ਼ਬਾਨੀ ਸੂਬਾ ਸਰਕਾਰ ਵੱਲੋਂ ਕੀਤੀ ਜਾਵੇ।

 ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਤਾਵ ਨਾਲ ਸੰਗਤ ਵਿੱਚ ਮੁੱਖ ਸਮਾਗਮਾਂ ਨੂੰ ਪਈ ਉਲਝਣ ਵਾਲੀ ਸਥਿਤੀ ਵੀ ਦੂਰ ਹੋਵੇਗੀ ਅਤੇ ਇਸ ਨਾਲ ਸਿੱਖ ਭਾਈਚਾਰੇ ਵਿੱਚ ਆਪਸੀ ਏਕਤਾ ਦਾ ਸਕਰਾਤਮਕ ਸੁਨੇਹਾ ਵੀ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਭਾਈ ਲੌਗੋਵਾਲ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਇਸ ਪ੍ਰਸਤਾਵ ਉਤੇ ਗ਼ੌਰ ਕਰੇਗੀ ਅਤੇ ਜਲਦੀ ਹੀ ਇਸ ਦਾ ਜਵਾਬ ਦੇਵੇਗੀ।

ਮੀਟਿੰਗ ਵਿੱਚ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
2 weeks ago
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 