• Latest
  • Trending
ਮੁੱਖ ਮੰਤਰੀ ਨੇ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ, 31 ਮਾਰਚ, 2022 ਤੱਕ ਕੰਮ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਮੁੱਖ ਮੰਤਰੀ ਨੇ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ, 31 ਮਾਰਚ, 2022 ਤੱਕ ਕੰਮ ਮੁਕੰਮਲ ਕਰਨ ਦੇ ਦਿੱਤੇ ਆਦੇਸ਼

5 years ago
ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

17 minutes ago
Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

34 minutes ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

3 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

4 hours ago
ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

4 hours ago
OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

5 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

6 hours ago
ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

6 hours ago
ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

6 hours ago
Hindi News
English News
Monday, October 12, 2026
No Result
View All Result
30 °c
Chandigarh
26 ° Tue
24 ° Wed
25 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ, 31 ਮਾਰਚ, 2022 ਤੱਕ ਕੰਮ ਮੁਕੰਮਲ ਕਰਨ ਦੇ ਦਿੱਤੇ ਆਦੇਸ਼

June 25, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਨੇ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ, 31 ਮਾਰਚ, 2022 ਤੱਕ ਕੰਮ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਮੁੱਖ ਮੰਤਰੀ ਨੇ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ, 31 ਮਾਰਚ, 2022 ਤੱਕ ਕੰਮ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ, 25 ਜੂਨ:ਖੇਤੀ ਉਪਜ ਨੂੰ ਆਸਾਨੀ ਨਾਲ ਮੰਡੀਆਂ ਵਿੱਚ ਲਿਜਾਣ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 8198 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ 1122 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਅਤੇ ਮੰਡੀ ਬੋਰਡ ਨੂੰ 31 ਮਾਰਚ 2022 ਤੱਕ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਲਿੰਕ ਰੋਡ ਮੁਰੰਮਤ ਪ੍ਰੋਗਰਾਮ 2021-22 (ਚੌਥਾ ਪੜਾਅ) ਦੇ ਹਿੱਸੇ ਵਜੋਂ ਇਸ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਹੈ ਜਿਸਦਾ ਉਦੇਸ਼ ਸੂਬੇ ਦੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣਾ ਹੈ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਮਾਰਚ, 2017 ਵਿਚ ਸੱਤਾ ਸੰਭਾਲਣ ਤੋਂ ਬਾਅਦ ਮੰਡੀ ਬੋਰਡ ਨੂੰ ਸੂਬੇ ਭਰ ਦੇ 12,581 ਪਿੰਡਾਂ ਵਿਚ ਲਿੰਕ ਸੜਕਾਂ ਦੀ ਮੁਰੰਮਤ ਕਰਵਾਉਣ ਲਈ ਮਨਜ਼ੂਰੀ ਦਿੱਤੀ ਸੀ ਤਾਂ ਜੋ ਕਿਸਾਨਾਂ ਨੂੰ 1872 ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਲਈ ਬਿਹਤਰ ਆਵਾਜਾਈ ਦੀ ਸਹੂਲਤ ਦਿੱਤੀ ਜਾ ਸਕੇ। ਸੂਬੇ ਦੀ ਨੀਤੀ ਦੇ ਅਨੁਸਾਰ ਹਰ 6 ਸਾਲ ਬਾਅਦ ਲਿੰਕ ਸੜਕਾਂ ਮੁਰੰਮਤ ਲਈ ਯੋਗ ਹੋ ਜਾਂਦੀਆਂ ਹਨ।

ਅਪ੍ਰੈਲ, 2017 ਤੋਂ ਬਣੀਆਂ ਲਿੰਕ ਸੜਕਾਂ/ਪੁਲੀਆਂ ਅਤੇ ਪੁਲਾਂ ਦਾ ਵੇਰਵਾ ਦਿੰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਸੂਬੇ ਵਿਚ ਕੁੱਲ 64878 ਕਿਲੋਮੀਟਰ ਦੀ ਲੰਬਾਈ ਵਾਲੀਆਂ ਲਿੰਕ ਸੜਕਾਂ ਵਿਚੋਂ 34977 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ/ਅਪਗ੍ਰੇਡੇਸ਼ਨ ਦਾ ਕੰਮ 4112 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਪੜਾਵਾਂ ਅਧੀਨ ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 389 ਕਰੋੜ ਰੁਪਏ ਦੀ ਲਾਗਤ ਨਾਲ 1507 ਪੁਲੀਆਂ/ਪੁਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ 966 ਪੁਲੀਆਂ/ਪੁਲਾਂ ਦੀ ਅਪਗੇ੍ਰਡੇਸ਼ਨ ਦਾ ਕੰਮ ਮੁਕੰਮਲ ਹੋ ਗਿਆ ਹੈ।

Tags: CAPTAIN Amarinder Singhpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

by Jaspreet Kaur
October 12, 2026
0

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ...

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

by Jaspreet Kaur
October 12, 2026
0

Pakistan 'ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ ਪਾਕਿਸਤਾਨ, 12 ਅਕਤੂਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ ਦੇ ਕਵੇਟਾ...

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
October 12, 2026
0

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅੰਮ੍ਰਿਤਸਰ , 12 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਪੁਲਿਸ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

by Jaspreet Kaur
October 12, 2026
0

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 week ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 