• Latest
  • Trending
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ ਮੁਹਾਲੀ ਵਿਖੇ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ : ਜੀ ਵਜਰਾਲਿੰਗਮ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ ਮੁਹਾਲੀ ਵਿਖੇ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ : ਜੀ ਵਜਰਾਲਿੰਗਮ

9 years ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

23 minutes ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

49 minutes ago
Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

1 hour ago
Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

3 hours ago
National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

3 hours ago
Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

3 hours ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

5 hours ago
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

11 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

11 hours ago
Hindi News
English News
Friday, August 14, 2026
No Result
View All Result
30 °c
Chandigarh
27 ° Sat
29 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ ਮੁਹਾਲੀ ਵਿਖੇ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ : ਜੀ ਵਜਰਾਲਿੰਗਮ

August 29, 2017
in ਖਬਰਾਂ, ਪੰਜਾਬ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ ਮੁਹਾਲੀ ਵਿਖੇ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ : ਜੀ ਵਜਰਾਲਿੰਗਮ
ਐਸ.ਏ.ਐਸ. ਨਗਰ, 29 ਅਗਸਤ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਸੈਕਟਰ 78 ਵਿਖੇ  ਨੋਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਗੱਲ ਦੀ ਜਾਣਕਾਰੀ ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਡਾ: ਜੀ ਵਜਰਾਲਿੰਗਮ ਨੇ ਸਪੋਰਟਸ ਸਟੇਡੀਅਮ ਵਿਖੇ  ਸੱਦੀ ਗਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ।
ਡਾ: ਜੀ ਵਜਰਾਲਿੰਗਮ ਨੇ  ਇਸ ਮੌਕੇ ਹੋਣ ਵਾਲੇ  ਸਮਾਗਮ ਦੀਆਂ ਤਿਆਰੀਆਂ  ਅਤੇ ਕੀਤੇ ਜਾਣ ਵਾਲੇ ਪੁਖਤਾ ਪ੍ਰਬੰਧਾਂ  ਸਬੰਧੀ  ਕੀਤੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਆਖਿਆ ਕਿ ਜਿਹੜੀ ਡਿਊਟੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਸਨੂੰ ਤਨਦੇਹੀ ਨਾਲ ਕੀਤਾ ਜਾਵੇ ਤਾਂ ਜੋ ਪੰਜਾਬ ਭਰ ਤੋਂ ਆਉਣ ਵਾਲੇ ਨੌਜਵਾਨਾਂ ਨੂੰ ਜਿੰਨ੍ਹਾਂ ਨੂੰ ਕਿ ਨਿਯੁਕਤੀ ਪੱਤਰ ਵੰਡੇ ਜਾਣੇ ਹਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨ ਜਿੰਨ੍ਹਾਂ ਨੇ ਕਿ ਤਕਨੀਕੀ ਸਿੱਖਿਆ ਹਾਸਿਲ ਕੀਤੀ ਹੋਈ ਹੈ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਵਿਚ ਨੋਕਰੀ ਮੇਲੇ ਲਗਾ ਕੇ ਦੇਸ਼ ਦੀਆਂ ਨਾਮਵਰ ਕੰਪਨੀਆਂ ਲਈ ਚੋਣ ਕੀਤੀ ਗਈ ਹੈ ਜ਼ਿਨ੍ਹਾਂ ਨੂੰ ਕਿ ਨਿਯੁਕਤੀ ਪੱਤਰ ਵੰਡੇ ਜਾਣੇ ਹਨ।  ਉਨ੍ਹਾਂ ਇਸ ਮੌਕੇ  ਆਵਾਜਾਈ ਦੇ ਪੁਖਤਾ ਪ੍ਰਬੰਧਾਂ ਦੇ ਨਾਲ-ਨਾਲ ਪਾਰਕਿੰਗ, ਪੀਣ ਵਾਲੇ ਪਾਣੀ ਦੀ ਵਿਵਸਥਾ ਅਤੇ ਲੋਂੜੀਦੇ ਕੰਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕਿਹਾ ਕਿ ਨਿਯੁਕਤੀ ਪੱਤਰ ਵੰਡਣ ਮੌਕੇ ਕੀਤੇ ਜਾਣ ਵਾਲੇ ਸਮਾਗਮ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਵੀ ਨੌਜਵਾਨ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਪੋਰਟਸ ਸਟੇਡੀਅਮ ਸੈਕਟਰ 78 ਤੋਂ ਇਲਾਵਾ ਆਲੇ ਦੁਆਲੇ ਦੀ ਸਾਫ-ਸਫਾਈ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ।  ਇਸ ਤੋਂ ਪਹਿਲਾਂ ਉਨ੍ਹਾਂ ਕੀਤੇ ਜਾਣ ਵਾਲੇ ਸਮਾਗਮ ਵਾਲੀ ਥਾਂ ਦਾ ਜਾਇਜਾ ਵੀ ਲਿਆ ਅਤੇ ਸਮਾਗਮ ਦੌਰਾਨ ਲਗਾਏ ਜਾਣ ਵਾਲੇ ਪੰਡਾਲ ਨੂੰ ਸੈਕਟਰਾਂ ਵਿਚ ਵੰਡ ਕੇ ਸੈਕਟਰ ਅਫਸਰ ਲਗਾਉਣ ਲਈ ਵੀ ਆਖਿਆ। ਇਸ ਮੌਕੇ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਪ੍ਰਵੀਨ ਕੁਮਾਰ ਥਿੰਦ ਨੇ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।  ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ ਸਮੂਹ ਐਸ.ਡੀ.ਐਮ. ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

by Ranjit Singh
August 14, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

by Ranjit Singh
August 14, 2026
0

Punjab Weather: ਸੂਬੇ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ - ਚੰਡੀਗੜ੍ਹ ਅਤੇ ਮੋਹਾਲੀ 'ਚ ਸਵੇਰੇ ਤੋਂ ਹੀ ਪੈ ਰਿਹਾ ਮੀਂਹ...

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

by Ranjit Singh
August 14, 2026
0

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): :...

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

by Ranjit Singh
August 14, 2026
0

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ... - ਅੰਬਾਲਾ-ਚੰਡੀਗੜ੍ਹ ਹਾਈਵੇਅ ਦੀ ਨਾਕਾਬੰਦੀ ਆਖਰਕਾਰ ਸੱਤ ਘੰਟਿਆਂ ਬਾਅਦ ਖੁੱਲ੍ਹੀ ਅੰਬਾਲਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

by Ranjit Singh
August 14, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Most Popular

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

by Ranjit Singh
2 weeks ago
0

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ 'ਤੇ ਅੱਜ ਹੋਵੇਗੀ ਸੁਣਵਾਈ - ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਉਮੀਦਵਾਰਾਂ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 