ਵਿਸ਼ਵ ਵਾਰਤਾ ਵੱਲੋਂ ਭਰਤਇੰਦਰ ਸਿੰਘ ਚਾਹਲ ਨੂੰ ਜਨਮ ਦਿਨ ਦੀਆਂ ਵਧਾਈਆਂ
ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦਾ ਅੱਜ ਜਨਮ ਦਿਨ ਹੈ ਵਿਸ਼ਵ ਵਾਰਤਾ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਅਤੇ ਉਨ੍ਹਾਂ ਦੇ ਟੀਮ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੰਦੀ ਹੈ ਅਤੇ ਅੱਗੇ ਤੰਦਰੁਸਤ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕਰਦੀ ਹੈ
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...





















