ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ.ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿੱਚ ਬੱਝੇ
ਆਨੰਦ ਕਾਰਜ ਦੀ ਰਸਮ ਹੋਈ ਮੁਕੰਮਲ
ਚੰਡੀਗੜ੍ਹ,7 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ.ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਵੇਲੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਆਨੰਦ ਕਾਰਜ ਦੀਆਂ ਰਸਮਾਂ ਮੁਕੰਮਲ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਅਤੇ ਉਹਨਾਂ ਦੀ ਪਤਨੀ ਦੀ ਪਹਿਲੀ ਤਸਵੀਰ ਵੀ ਸਾਹਮਣੇ ਆ ਗਈ ਹੈ।