ਸੰਗਰੂਰ ਲੋਕ ਸਭਾ ਜ਼ਿਮਨੀ ਚੋਣ
ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਕਰਨਗੇ ਗੱਲਬਾਤ
ਚੰਡੀਗੜ੍ਹ,18 ਜੂਨ(ਵਿਸ਼ਵ ਵਾਰਤਾ)- ਸੰਗਰੂਰ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਦੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਵੱਲੋਂ ਅੱਜ ਸੰਗਰੂਰ,ਬਰਨਾਲ ਅਤੇ ਸੁਨਾਮ ਵਿੱਚ
ਅੱਜ ਮੈਂ ਅਤੇ ਦਿੱਲੀ ਦੇ ਡਿਪਟੀ ਸੀਐਮ ਅਤੇ ਆਮ ਆਦਮੀ ਪਾਰਟੀ ਦੇ ਲੀਡਰ @msisodia ਜੀ ਸੰਗਰੂਰ ਵਿੱਚ ਵਪਾਰੀਆਂ ਦੇ ਨਾਲ ਗੱਲਬਾਤ ਕਰਨ ਆ ਰਹੇ ਹਾਂ… pic.twitter.com/KFbg5KSJO0
— Bhagwant Mann (@BhagwantMann) June 18, 2022