ਮੁੱਖ ਮੰਤਰੀ ਭਗਵੰਤ ਮਾਨ ਅਤੇ ਸਹਿਕਾਰਤਾ ਮੰਤਰੀ ਹਰਪਾਲ ਚੀਮਾ ਨੇ ਲਾਂਚ ਕੀਤੇ ਮਾਰਕਫੈੱਡ ਵੱਲੋਂ ਤਿਆਰ ਕੀਤੇ ਕੋਰਨ ਫਲੇਕਸ
ਚੰਡੀਗੜ੍ਹ,2ਜੁਲਾਈ(ਵਿਸ਼ਵ ਵਾਰਤਾ)- ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਾਰਕਫੈੱਡ ਵੱਲੋਂ ਤਿਆਰ ਕੋਰਨ ਫਲੇਕਸ ਨੂੰ ਲਾਂਚ ਕੀਤਾ।
https://twitter.com/BhagwantMann/status/1543182388410212352?s=20&t=2KsYgPl0stVbDZ2GYtoVfw