<blockquote><span style="color: #ff0000;"><strong>ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਬੈਂਸ ਨੇ ਨਵੇਂ ਭਰਤੀ ਈਟੀਟੀ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ</strong></span></blockquote> ਚੰਡੀਗੜ੍ਹ,18 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤੀਰ ਹਰਜੋਤ ਸਿੰਘ ਬੈਂਸ ਨੇ ਅੱਜ 6635 ਨਵੇਂ ਭਰਤੀ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ।<img class="alignnone size-full wp-image-217269" src="https://punjabi.wishavwarta.in/wp-content/uploads/2022/08/FacGql7agAIZs-f.jpg" alt="" width="960" height="640" />