ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਦਿੱਲੀ
ਚੰਡੀਗੜ੍ਹ, 25 ਅਪ੍ਰੈਲ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਅੱਜ (25 ਅਪ੍ਰੈਲ) ਨੂੰ ਦਿੱਲੀ ਜਾਣਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਇਸ ਤੋਂ ਇਲਾਵਾ ਭਗਵੰਤ ਮਾਨ ਦਿੱਲੀ ਦੇ ਇੱਕ ਹਸਪਤਾਲ ਦਾ ਵੀ ਦੌਰਾ ਕਰਨਗੇ।























