ਮੁੱਖ ਮੰਤਰੀ ਭਗਵੰਤ ਮਾਨ ਅੱਜ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਕਰਨਗੇ ਸ਼ਿਰਕਤ
ਚੰਡੀਗੜ੍ਹ,5ਮਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਦਸੂੂਹਾ ਵਿਖੇ ਪਹੁੰਚਣਗੇ। ਮੁੱਖ ਮੰਤਰੀ ਮਾਨ ਇਸ ਰਾਜ ਪੱਧਰੀ ਸਮਾਗਮ ਵਿੱਚ ਸਵੇਰੇ 10ਵਜੇ ਦੇ ਕਰੀਬ ਹਾਜ਼ਰ ਹੋਣਗੇ।