ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ; ਪੀਏਯੂ ਦੇ ਕਿਸਾਨ ਮੇਲੇ ਦਾ ਕਰਨਗੇ ਉਦਘਾਟਨ
ਚੰਡੀਗੜ੍ਹ,23 ਸਤੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਦੌਰੇ ਤੇ ਰਹਿਣਗੇ। ਇਸ ਦੌਰਾਨ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਦਾ ਉਦਘਾਟਨ ਕਰਨਗੇ। ਦੱਸ ਦਈਏ ਕਿ ਪੀਏਯੂ ਦੇ ਕਿਸਾਨ ਮੇਲਾ ਦਾ ਆਯੋਜਨ ਲਗਭਗ ਤਿੰਨ ਸਾਲਾਂ ਬਾਅਦ ਕੀਤਾ ਜਾ ਰਿਹਾ ਹੈ।