ਮੁੱਖ ਮੰਤਰੀ ਭਗਵੰਤ ਮਾਨ ਅੱਜ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,4 ਅਪ੍ਰੈਲ( ਵਿਸ਼ਵ ਵਾਰਤਾ )- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਦੀ ਤਿਆਰੀ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ ਸਾਹਿਬ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ । ਜਾਣਕਾਰੀ ਅਨੁਸਾਰ ਪਿਛਲੇ ਦਿਨੀ ਕਾਂਗਰਸ ਨੂੰ ਅਲਵਿਦਾ ਆਖ ਕੇ ਆਪ ਵਿੱਚ ਸ਼ਾਮਿਲ ਹੋਏ ਗੁਰਪ੍ਰੀਤ ਸਿੰਘ ਜੀਪੀ ਵੀ ਇਸ ਮੀਟਿੰਗ ‘ਚ ਹਿੱਸਾ ਲੈਣਗੇ।