ਮੁੱਖ ਮੰਤਰੀ ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ
ਚੰਡੀਗੜ੍ਹ,1ਫਰਵਰੀ(ਵਿਸ਼ਵ ਵਾਰਤਾ) ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ 518 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।