ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਚੰਡੀਗੜ੍ਹ,11 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵਿਆਹ ਤੋਂ ਬਾਅਦ ਅੱਜ ਆਪਣੀ ਧਰਮਪਤਨੀ ਡਾ.ਗੁਰਪ੍ਰੀਤ ਕੌਰ ਦੇ ਨਾਲ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਇਸ ਵੇਲੇ ਉਹਨਾਂ ਦੇ ਨਾਲ ਉਹਨਾਂ ਦੀ ਮਾਤਾ ਅਤੇ ਭੈਣ ਵੀ ਹਨ।