ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਚੰਡੀਗੜ੍ਹ,30 ਮਾਰਚ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੁਪਹਿਰ 2:30 ਵਜੇ ਪੰਜਾਬ ਭਵਨ ਵਿਖੇ ਪੰਜਾਬ ਦੇ ਜੇਲ੍ਹ ਵਿਭਾਗ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਹੈ। ਦੱਸ ਦਈਏ ਕਿ ਪਿਛਲੇ ਦਿਨ ਜੇਲ੍ਹ ਮੰਤਰੀ ਹਰਜੋਤ ਬੈਂਸ ਵੱਲੋਂ ਵੀ ਮੀਟਿੰਗ ਕੀਤੀ ਗਈ ਸੀ ਅਤੇ ਉਹਨਾਂ ਵੱਲੋਂ ਏਡੀਜੀਪੀ ਪੀ ਕੇ ਸਿਨ੍ਹਾ ਕੋਲੋਂ ਬਾਕਾਇਦਾ ਫੀਡਬੈਕ ਲਿਆ ਗਿਆ ਸੀ।